15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ

ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਨਿਸਾਨੇਬਾਜੀ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜੀਸਨਾਂ ਹਾਸਿਲ ਕੀਤੀਆਂ ਹਨ । ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਰੀਨਾਅਸਮੇ ਗੋਇਲ, ਮਹਿਕਪ੍ਰੀਤ ਕੌਰ, ਗੁਰਸੀਰਤ ਕੌਰ, ਸਹਿਜਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸੁਖਵੀਰ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸਨ ਕਰਦਿਆਂ ਪਹਿਲੀਆਂ ਪੁਜੀਸਨਾਂ ਪ੍ਰਾਪਤ ਕੀਤੀਆਂ।

Ad Position 21
repet_subhas-goyals [Copy P29]
ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਚੁਣੇ ਗਏ ਵਿਦਿਆਰਥੀ। 15-09-2026
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਨਿਸਾਨੇਬਾਜੀ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜੀਸਨਾਂ ਹਾਸਿਲ ਕੀਤੀਆਂ ਹਨ । ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਰੀਨਾਅਸਮੇ ਗੋਇਲ, ਮਹਿਕਪ੍ਰੀਤ ਕੌਰ, ਗੁਰਸੀਰਤ ਕੌਰ, ਸਹਿਜਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸੁਖਵੀਰ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸਨ ਕਰਦਿਆਂ ਪਹਿਲੀਆਂ ਪੁਜੀਸਨਾਂ ਪ੍ਰਾਪਤ ਕੀਤੀਆਂ। ਜਿਸ ਸਦਕਾ ਇਨ੍ਹਾਂ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਹਰ ਬੋਲਣ ਵਾਲੀ ਆਵਾਜ਼ ਬੰਦ ਨਹੀਂ ਕਰ ਸਕਦੀ- ਬੀਬੀ ਵਾਲੀਆ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਹਿੰਦੀ ਦਿਵਸ ਮਨਾਇਆ
Ad Position 24