14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਵਾਈ.ਐਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੈੱਟਬਾਲ ਮੁਕਾਬਲਿਆਂ ’ਚ ਤਗਮੇ ਜਿੱਤੇ

ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਵਾਈ. ਐਸ ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲਿਆਂ ’ਚ ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲਿਆਂ ’ਚ ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ ਹਨ। ਇਹ ਜਾਣਕਾਰੀ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਅੰਡਰ-14 ਸਾਲ ਵਰਗ ਵਿਚ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਤਗਮਾ, ਅੰਡਰ-17 ਵਰਗ ਲੜਕੀਆਂ ਦੀ ਟੀਮ ਨੇ ਤਾਂਬੇ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਨਿਸ਼ਾਨੇਬਾਜ਼ੀ ’ਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਗਣੇਸ਼ ਚਤਰਥੀ ਮਨਾਈ
Ad Position 24