15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਖ਼ੁਸ਼ਦੀਪ ਸਿੰਘ ਰਾਜ ਪੱਧਰੀ ਮੁਕਾਬਲਿਆਂ ਲਈ ਚੁਣਿਆ

ਬਰਨਾਲਾ, 15 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਇਹ ਜਾਣਕਾਰੀ ਸੰਸਥਾ ਦੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਸਦਕਾ ਖ਼ੁਸ਼ਦੀਪ ਸਿੰਘ ਨੇ ਅੰਡਰ 17 ਸਾਲ ਵਰਗ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਬਰਨਾਲਾ, 15 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਇਹ ਜਾਣਕਾਰੀ ਸੰਸਥਾ ਦੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਸਦਕਾ ਖ਼ੁਸ਼ਦੀਪ ਸਿੰਘ ਨੇ ਅੰਡਰ 17 ਸਾਲ ਵਰਗ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਖਿਡਾਰੀ ਖ਼ੁਸ਼ਦੀਪ ਸਿੰਘ ਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਐਸ.ਸੀ. ਮੋਰਚਾ ਦੇ ਕੌਮੀ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਿਵੇਸ਼ ਕੁਮਾਰ ਰਾਮ ਦਾ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ‘ਇੱਕ ਰੁੱਖ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ
Ad Position 24