17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ

ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)-ਵਾਈ. ਐਸ.

Ad Position 21
No active advertisement
ਅਜੀਤ ਡੈਸਕ 17-09-2026
ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਦੇ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਅੰਡਰ-17 ਸਾਲ ਦੇ ਮੁਕਾਬਲੇ ਵਿਚ ਭਾਗ ਲਿਆ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਵਿੰਮੀਪੁਰੀ ਨੇ ਜੇਤੂ ਖਿਡਾਰੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਦੀ ਸਕੇਟਿੰਗ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ 19 ਨੂੰ ਸੂਬਾ ਪੱਧਰੀ ਰੋਸ ਧਰਨਾ ਦੇਣ ਦਾ ਐਲਾਨ
Ad Position 24