17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਦੀ ਸਕੇਟਿੰਗ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ

ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)- ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਸਿਹਾਰ ਗੋਇਲ, ਹਰਸਿਕਾ ਚੌਧਰੀ , ਜਪਨੂਰ ਕੌਰ, ਸਿਮਰਨ ਕੌਰ ਨੇ ਸਕੇਟਿੰਗ ਦੇ ਵੱਖ-ਵੱਖ ਵਰਗਾਂ ਵਿਚ ਭਾਗ ਲਿਆ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ ।

Ad Position 21
No active advertisement
ਅਜੀਤ ਡੈਸਕ 17-09-2026
ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)- ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਸਿਹਾਰ ਗੋਇਲ, ਹਰਸਿਕਾ ਚੌਧਰੀ , ਜਪਨੂਰ ਕੌਰ, ਸਿਮਰਨ ਕੌਰ ਨੇ ਸਕੇਟਿੰਗ ਦੇ ਵੱਖ-ਵੱਖ ਵਰਗਾਂ ਵਿਚ ਭਾਗ ਲਿਆ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ । ਜਿਸ ਸਦਕਾ ਜੇਤੂ ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਦਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਲਗਾਈ ਅਗਲੀ ਖ਼ਬਰ ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ
Ad Position 24