16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਖੇਡਾਂ ਵਤਨ ਪੰਜਾਬ ਦੀਆਂ ਵਿਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਤਪਾ ਮੰਡੀ, 16 ਸਤੰਬਰ (ਵਿਜੇ ਸ਼ਰਮਾ)- ਖੇਡਾਂ ਵਤਨ ਪੰਜਾਬ ਦੀਆਂ ਵਿਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜਿਨ੍ਹਾਂ ਨੂੰ ਸਕੂਲ ਦੇ ਚੇਅਰਮੈਨ ਬਾਬਾ ਬੂਟਾ ਸਿੰਘ, ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਵਲੋਂ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਤਪਾ ਮੰਡੀ, 16 ਸਤੰਬਰ (ਵਿਜੇ ਸ਼ਰਮਾ)- ਖੇਡਾਂ ਵਤਨ ਪੰਜਾਬ ਦੀਆਂ ਵਿਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜਿਨ੍ਹਾਂ ਨੂੰ ਸਕੂਲ ਦੇ ਚੇਅਰਮੈਨ ਬਾਬਾ ਬੂਟਾ ਸਿੰਘ, ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਬਲਾਕ ਸ਼ਹਿਣਾ ’ਚੋਂ ਸਕੂਲ ਦੇ ਵਿਦਿਆਰਥੀਆਂ ਨੇ ਗੋਲਾ, 200 ਮੀਟਰ, 600 ਮੀਟਰ ਅਤੇ 300 ਮੀਟਰ, ਡਿਸਕਸ ਲੌਂਗ ਜੰਪ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਜ਼ਿਲ੍ਹੇ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੀ ਮੈਨੇਜਮੈਂਟ ਅਤੇ ਸਟਾਫ਼ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਬਾਬਾ ਬੂਟਾ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਇਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰਮੇਲ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਸੇਵਾ ਮੁਕਤ ਹੈੱਡਮਾਸਟਰ ਸਰੂਪ ਚੰਦ ਦਾ ਦਿਹਾਂਤ, ਵੱਖ-ਵੱਖ ਆਗੂਆਂ ਨੇ ਦੁੱਖ ਸਾਂਝਾ ਕੀਤਾ
Ad Position 24