16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਐਸ.ਬੀ.ਐਸ. ਪਬਲਿਕ ਸਕੂਲ ਦੇ ਖਿਡਾਰੀਆਂ ਨੇ ਚਾਂਦੀ ਦੇ ਤਗਮੇ ਜਿੱਤੇ

ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)-ਐਸ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਵੱਖ-ਵੱਖ ਖੇਡ ਮੁਕਾਬਲਿਆਂ ’ਚ ਦੂਜਾ ਸਥਾਨ ਲੈ ਕੇ ਚਾਂਦੀ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ 8ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ ਨੇ ਅੰਡਰ-14 ਸ਼ਾਟਪੁੱਟ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕਰ ਕੇ ਚਾਂਦੀ ਦਾ ਤਗਮਾ, 11ਵੀਂ ਦੇ ਵਿਦਿਆਰਥੀ ਸੁਖਪਾਲ ਸਿੰਘ ਨੇ ਅੰਡਰ-17 ਲੰਬੀ ਛਾਲ ਮੁਕਾਬਲੇ ਵਿਚ ਦੂਜਾ ਸਥਾਨ ਲੈ ਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ, ਸਕੂਲ ਮੈਨੇਜਮੈਂਟ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੂਬੇ ’ਤੇ ਦਿਨ-ਬ-ਦਿਨ ਵਧ ਰਿਹਾ ਕਰਜ਼ਾ ਚਿੰਤਾ ਦਾ ਵਿਸ਼ਾ : ਮਨਤਾਰ ਸਿੰਘ ਬਰਾੜ ਅਗਲੀ ਖ਼ਬਰ ਅਕਾਲੀ ਦਲ (ਬ) ਵਲੋਂ ਬਿਜਲੀ ਕੱਟਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ
Ad Position 24