18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ

ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਸੰਸਥਾ ਦੇ ਹੋਣਹਾਰ ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ, ਸਮਰਪਣ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਸੰਸਥਾ ਦੇ ਹੋਣਹਾਰ ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ, ਸਮਰਪਣ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਨੇ ਜੇਤੂ ਖਿਡਾਰੀਆਂ ਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਰਮਾਨਜੋਤ ਸਿੰਘ ਨੇ ਸਟੇਟ ਕੁਸ਼ਤੀ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਵਿਖੇ ਸਮਰੱਥਾ ਨਿਰਮਾਣ ਪ੍ਰੋਗਰਾਮ ਵਰਕਸ਼ਾਪ ਲਗਵਾਈ
Ad Position 24