18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਨੇ ਖ਼ੂਨਦਾਨ ਕੈਂਪ ਲਗਾਇਆ

ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਬਰਨਾਲਾ ਵਲੋਂ ਇਸ ਮਹੀਨੇ ਦਾ ਦੂਜਾ ਖ਼ੂਨਦਾਨ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਵਿਖੇ ਪ੍ਰਧਾਨ ਹਰਦੇਵ ਸਿੰਘ ਲੀਲਾ, ਰਜਿੰਦਰ ਸਿੰਘ ਦਰਾਕਾ, ਹਰਵਿੰਦਰ ਸਿੰਘ, ਗੁਰਮੀਤ ਸਿੰਘ ਬਿੱਟੂ, ਅਜੈਬ ਸਿੰਘ ਜਵੰਦਾ, ਹਰਬੰਸ ਸਿੰਘ ਭੱਠਲ ਅਤੇ ਮੈਨੇਜਰ ਗੁਰਦੀਪ ਸਿੰਘ ਦੀ ਰਹਿਨੁਮਾਈ ਹੇਠ ਲਗਾਇਆ ਗਿਆ। ਸਭਾ ਦੇ ਮੁੱਖ ਸੇਵਾਦਾਰ ਜਗਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ੂਨਦਾਨ ਕੈਂਪ ਵਿਚ 15 ਖ਼ੂਨਦਾਨੀਆਂ ਨੇ ਸਹਿਯੋਗ ਦਿੱਤਾ।

Ad Position 21
No active advertisement
ਅਜੀਤ ਡੈਸਕ 18-09-2026
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਬਰਨਾਲਾ ਵਲੋਂ ਇਸ ਮਹੀਨੇ ਦਾ ਦੂਜਾ ਖ਼ੂਨਦਾਨ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਵਿਖੇ ਪ੍ਰਧਾਨ ਹਰਦੇਵ ਸਿੰਘ ਲੀਲਾ, ਰਜਿੰਦਰ ਸਿੰਘ ਦਰਾਕਾ, ਹਰਵਿੰਦਰ ਸਿੰਘ, ਗੁਰਮੀਤ ਸਿੰਘ ਬਿੱਟੂ, ਅਜੈਬ ਸਿੰਘ ਜਵੰਦਾ, ਹਰਬੰਸ ਸਿੰਘ ਭੱਠਲ ਅਤੇ ਮੈਨੇਜਰ ਗੁਰਦੀਪ ਸਿੰਘ ਦੀ ਰਹਿਨੁਮਾਈ ਹੇਠ ਲਗਾਇਆ ਗਿਆ। ਸਭਾ ਦੇ ਮੁੱਖ ਸੇਵਾਦਾਰ ਜਗਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ੂਨਦਾਨ ਕੈਂਪ ਵਿਚ 15 ਖ਼ੂਨਦਾਨੀਆਂ ਨੇ ਸਹਿਯੋਗ ਦਿੱਤਾ। ਬਲੱਡ ਬੈਂਕ ਬਰਨਾਲਾ ਵਲੋਂ ਡਾ: ਆਯੂਸ਼, ਗੁਰਪ੍ਰੀਤ ਸਿੰਘ, ਮਨਦੀਪ ਕੌਰ, ਗੁਰਵਿੰਦਰ ਸਿੰਘ, ਪ੍ਰਕਾਸ਼ ਸਿੰਘ, ਧਿਆਨ ਸਿੰਘ, ਅਵਤਾਰ ਸਿੰਘ ਤਾਰੀ, ਬਲਵਿੰਦਰ ਸਿੰਘ ਐਸ.ਡੀ.ਓ., ਉਗਰ ਸਿੰਘ, ਸੇਵਾਦਾਰ ਬਲਵਿੰਦਰ ਸਿੰਘ ਪਨੇਸਰ, ਚਮਕੌਰ ਸਿੰਘ ਅਤੇ ਭਾਈ ਜਸਪਾਲ ਸਿੰਘ ਨੇ ਸੇਵਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਅਗਲੀ ਖ਼ਬਰ ਕ੍ਰਿਕਟ ਮੁਕਾਬਲੇ ’ਚ ਬਰਨਾਲਾ ਨੇ ਸੰਗਰੂਰ ਨੂੰ ਹਰਾ ਕੇ ਕੁਆਰਟਰ ਫਾਈਨਲ ’ਚ ਕੀਤਾ ਪ੍ਰਵੇਸ਼
Ad Position 24