17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਦਰ ਟੀਚਰ ਕ੍ਰੈਚ ਅਤੇ ਪ੍ਰੀ-ਸਕੂਲ ਵਿਖੇ ਗਣੇਸ਼ ਚਤੁਰਥੀ ਮਨਾਈ

ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਅਤੇ ਪ੍ਰੀ ਸਕੂਲ ਬਰਨਾਲਾ ਵਿਖੇ ਗਣੇਸ਼ ਚਤੁਰਥੀ ਮਨਾਈ ਗਈ। ਇਸ ਦੌਰਾਨ ਬੱਚਿਆਂ ਨੂੰ ਭਗਵਾਨ ਗਣੇਸ਼ ਦੇ ਮੰਦਰ ਵਿਖੇ ਲਿਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਅਤੇ ਪ੍ਰੀ ਸਕੂਲ ਬਰਨਾਲਾ ਵਿਖੇ ਗਣੇਸ਼ ਚਤੁਰਥੀ ਮਨਾਈ ਗਈ। ਇਸ ਦੌਰਾਨ ਬੱਚਿਆਂ ਨੂੰ ਭਗਵਾਨ ਗਣੇਸ਼ ਦੇ ਮੰਦਰ ਵਿਖੇ ਲਿਜਾਇਆ ਗਿਆ। ਜਿੱਥੇ ਉਨ੍ਹਾਂ ਨੇ ਦਰਸ਼ਨ ਕੀਤੇ। ਅਧਿਆਪਕਾਂ ਨੇ ਬੱਚਿਆਂ ਨੂੰ ਗਣੇਸ਼ ਚਤੁਰਥੀ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਐਸ.ਡੀ.ਐਮ. ਦਫ਼ਤਰ ਤਪਾ ’ਚ ਪਲੇਸਮੈਂਟ ਕੈਂਪ ਲਾਇਆ
Ad Position 24