ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 19 ਤੋਂ
ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੁੱਡੀ)-ਡੇਰਾ ਬਾਬਾ ਮਾਨ ਦਾਸ ਖੁੱਡੀ ਕਲਾਂ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਅਤੇ ਬਾਬਾ ਪੰਚਮ ਦਾਸ ਦੀ ਸਾਲਾਨਾ ਬਰਸੀ ਸਬੰਧੀ ਸਮਾਗਮ 19, 20 ਤੇ 21 ਸਤੰਬਰ ਨੂੰ ਕਰਵਾਏ ਜਾਣਗੇ। ਇਹ ਜਾਣਕਾਰੀ ਮੁੱਖ ਸੇਵਾਦਾਰ ਮਹੰਤ ਮੱਘਰ ਦਾਸ ਖੁੱਡੀ ਕਲਾਂ ਨੇ ਦਿੱਤੀ ਤੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਜਾਣਗੇ।
ਅਜੀਤ ਡੈਸਕ
18-09-2026