18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ

ਹੰਡਿਆਇਆ, 18 ਸਤੰਬਰ (ਗੁਰਜੀਤ ਸਿੰਘ ਖੁੱਡੀ)- ਡੇਰਾ ਦੀਵਾਨਿਆ ਕਿਲ੍ਹਾ ਪੱਤੀ ਹੰਡਿਆਇਆ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਮਹੰਤ ਨਿਰਮਲ ਦਾਸ, ਜਗਦੇਵ ਸਿੰਘ ਤੇ ਗੁਰਭਾਈ ਗੁਠਾਰੀ ਸਵਰਨਜੀਤ ਸਿੰਘ ਟੋਨੀ ਨੇ ਦੱਸਿਆ ਕਿ 20 ਸਤੰਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 19-09-2026
ਹੰਡਿਆਇਆ, 18 ਸਤੰਬਰ (ਗੁਰਜੀਤ ਸਿੰਘ ਖੁੱਡੀ)- ਡੇਰਾ ਦੀਵਾਨਿਆ ਕਿਲ੍ਹਾ ਪੱਤੀ ਹੰਡਿਆਇਆ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਮਹੰਤ ਨਿਰਮਲ ਦਾਸ, ਜਗਦੇਵ ਸਿੰਘ ਤੇ ਗੁਰਭਾਈ ਗੁਠਾਰੀ ਸਵਰਨਜੀਤ ਸਿੰਘ ਟੋਨੀ ਨੇ ਦੱਸਿਆ ਕਿ 20 ਸਤੰਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਭੋਗ ਮੌਕੇ ’ਤੇ ਵੱਡੀ ਗਿਣਤੀ ’ਚ ਸਾਧੂ ਸੰਤ, ਰਾਜਨੀਤਿਕ ਤੇ ਸਮਾਜਿਕ ਆਗੂ ਪੁੱਜਣਗੇ।
Ad Position 22
No active advertisement
ਪਿਛਲੀ ਖ਼ਬਰ ਮਰਿਆਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਚੰਦਰ ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ-ਵਿਧਾਇਕ ਉੱਗੋਕੇ ਅਗਲੀ ਖ਼ਬਰ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ, 2 ਅਕਤੂਬਰ ਤੱਕ ਪੇਂਡੂ ਖੇਤਰਾਂ ਵਿਚ ਚੱਲੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
Ad Position 24