18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਰਾਜ ਗਰੇਵਾਲ ‘ਆਪ’ ਯੂਥ ਵਿੰਗ ਹਲਕਾ ਬਰਨਾਲਾ ਦੇ ਕੋਆਰਡੀਨੇਟਰ ਨਿਯੁਕਤ

ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਵਲੋਂ ਯੂਥ ਵਿੰਗ ਦੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਹਲਕਾ ਪੱਧਰ ’ਤੇ ਨਵੀਆਂ ਨਿਯੁਕਤੀਆਂ ਗਈਆਂ ਹਨ। ਇਸੇ ਤਹਿਤ ਮਿਹਨਤੀ ਤੇ ਨੌਜਵਾਨ ਆਗੂ ਰਾਜ ਗਰੇਵਾਲ ਨੂੰ ਹਲਕਾ ਬਰਨਾਲਾ ਯੂਥ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 19-09-2026
ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਵਲੋਂ ਯੂਥ ਵਿੰਗ ਦੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਹਲਕਾ ਪੱਧਰ ’ਤੇ ਨਵੀਆਂ ਨਿਯੁਕਤੀਆਂ ਗਈਆਂ ਹਨ। ਇਸੇ ਤਹਿਤ ਮਿਹਨਤੀ ਤੇ ਨੌਜਵਾਨ ਆਗੂ ਰਾਜ ਗਰੇਵਾਲ ਨੂੰ ਹਲਕਾ ਬਰਨਾਲਾ ਯੂਥ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਰਾਜ ਗਰੇਵਾਲ ਨੇ ਆਪਣੀ ਨਿਯੁਕਤੀ ’ਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਈਸ਼ਵਿੰਦਰ ਸਿੰਘ ਜੰਡੂ ਤੋਂ ਇਲਾਵਾ ਬਲਪ੍ਰੀਤ ਸਿੰਘ ਲਵਲੀ, ਜਸਪਾਲ ਪੱਤੀ ਸੇਖਵਾਂ ਆਦਿ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜੁੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਵੱਲੋਂ ਸਾਥੀ ਮੁਲਾਜ਼ਮਾਂ ਦੀਆਂ ਬਦਲੀਆਂ ਰੱਦ ਕਰਵਾਉਣ ਨੂੰ ਲੈ ਕੇ ਧਰਨਾ ਅਗਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ 23
Ad Position 24