18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅੰਡਰ-14 ਲੜਕਿਆਂ ਦੇ ਕ੍ਰਿਕਟ ਟਰਾਇਲ ਕੱਲ੍ਹ

ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਵਲੋਂ ਕ੍ਰਿਕਟ ਸੈਸ਼ਨ 2026-27 ਲਈ ਅੰਡਰ-14 ਲੜਕਿਆਂ ਦੇ ਕ੍ਰਿਕਟ ਟਰਾਇਲ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਟਰਾਈਡੈਂਟ ਕ੍ਰਿਕਟ ਗਰਾਊਂਡ, ਰਾਏਕੋਟ ਰੋਡ ਬਰਨਾਲਾ ਵਿਖੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਰਾਹੀਂ ਯੋਗ ਅਤੇ ਪ੍ਰਤਿਭਾਸ਼ਾਲੀ ਖਿਡਾਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਖੇਡ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਕੰਮ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 19-09-2026
ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਵਲੋਂ ਕ੍ਰਿਕਟ ਸੈਸ਼ਨ 2026-27 ਲਈ ਅੰਡਰ-14 ਲੜਕਿਆਂ ਦੇ ਕ੍ਰਿਕਟ ਟਰਾਇਲ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਟਰਾਈਡੈਂਟ ਕ੍ਰਿਕਟ ਗਰਾਊਂਡ, ਰਾਏਕੋਟ ਰੋਡ ਬਰਨਾਲਾ ਵਿਖੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਰਾਹੀਂ ਯੋਗ ਅਤੇ ਪ੍ਰਤਿਭਾਸ਼ਾਲੀ ਖਿਡਾਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਖੇਡ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟਰਾਇਲ ਲਈ ਕੱਟ-ਆਫ਼ ਮਿਤੀ 01 ਸਤੰਬਰ 2012 ਹੋਵੇਗੀ ਅਤੇ ਇੱਛੁਕ ਖਿਡਾਰੀ ਸਮੇਂ ਅਨੁਸਾਰ ਟਰਾਇਲ ਸਥਾਨ ’ਤੇ ਕ੍ਰਿਕੇਟ ਡਰੈੱਸ ਵਿਚ ਪਹੁੰਚਣ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਨੂੰ ਤਪਾ ਪਹੁੰਚੇਗੀ- ਧਰਮ ਸਿੰਘ ਫ਼ੌਜੀ ਅਗਲੀ ਖ਼ਬਰ ਭਦੌੜ ਦੇ ਵਿਕਾਸ ਕੰਮਾਂ ਦੀ ਦੇਰੀ ਨੂੰ ਲੈ ਕੇ ਸਾਬਕਾ ਪ੍ਰਧਾਨ ਮਨੀਸ਼ ਗਰਗ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ 4.5 ਕਰੋੜ...
Ad Position 24