20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਕਲਾਂ ਮੁਕਾਬਲਿਆਂ ਲਈ ਚੋਣ

ਰੂੜੇਕੇ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਿੱਖਿਆ ਅਤੇ ਕਲਾਂ ਮੰਚ ਪੰਜਾਬ ਵਲੋਂ ਕਰਵਾਏ ਗਏ ਨਵੇਂ ਦਿਸਹੱਦੇ ਸਿਰਲੇਖ ਹੇਠ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਲਾਂ ਮੁਕਾਬਲਿਆਂ ਵਿਚੋਂ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਜਿੱਤ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਦੱਸਿਆ ਕਿ ਸਿੱਖਿਆ ਤੇ ਕਲਾਂ ਮੰਚ ਪੰਜਾਬ ਵਲੋਂ ਪ੍ਰਾਈਵੇਟ ਵਰਗ ਦੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਨਲਾਈਨ ਮੁਕਾਬਲਿਆਂ ਦੌਰਾਨ ਪ੍ਰਾਇਮਰੀ ਪ੍ਰਾਈਵੇਟ ਵਰਗ ਸੁੰਦਰ ਲਿਖਾਈ ਤੇ ਚਿੱਤਰਕਾਰੀ ’ਚ ਉਪਲਬਧੀ ਹਾਸਲ ਕਰਦਿਆਂ ਸੰਸਥਾ ਦੇ ਵਿਦਿਆਰਥੀ ਅਰਪਨ ਕੌਰ ਲਧੇਰ ਚੌਥੀ ਜਮਾਤ ਪੁੱਤਰੀ ਯਾਦਵਿੰਦਰ ਸਿੰਘ ਨੇ ਸੁੰਦਰ ਲਿਖਾਈ ਮੁਕਾਬਲੇ ਵਿਚ ਪਹਿਲਾ ਸਥਾਨ ਤੇ ਗੁਰਫ਼ਤਿਹ ਸਿੰਘ ਜਟਾਣਾ ਪੰਜਵੀਂ ਜਮਾਤ ਪੁੱਤਰ ਸੁਖਪ੍ਰੀਤ ਸਿੰਘ ਨੇ ਚਿੱਤਰਕਾਰੀ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 20-09-2026
ਰੂੜੇਕੇ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਿੱਖਿਆ ਅਤੇ ਕਲਾਂ ਮੰਚ ਪੰਜਾਬ ਵਲੋਂ ਕਰਵਾਏ ਗਏ ਨਵੇਂ ਦਿਸਹੱਦੇ ਸਿਰਲੇਖ ਹੇਠ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਲਾਂ ਮੁਕਾਬਲਿਆਂ ਵਿਚੋਂ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਜਿੱਤ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਦੱਸਿਆ ਕਿ ਸਿੱਖਿਆ ਤੇ ਕਲਾਂ ਮੰਚ ਪੰਜਾਬ ਵਲੋਂ ਪ੍ਰਾਈਵੇਟ ਵਰਗ ਦੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਨਲਾਈਨ ਮੁਕਾਬਲਿਆਂ ਦੌਰਾਨ ਪ੍ਰਾਇਮਰੀ ਪ੍ਰਾਈਵੇਟ ਵਰਗ ਸੁੰਦਰ ਲਿਖਾਈ ਤੇ ਚਿੱਤਰਕਾਰੀ ’ਚ ਉਪਲਬਧੀ ਹਾਸਲ ਕਰਦਿਆਂ ਸੰਸਥਾ ਦੇ ਵਿਦਿਆਰਥੀ ਅਰਪਨ ਕੌਰ ਲਧੇਰ ਚੌਥੀ ਜਮਾਤ ਪੁੱਤਰੀ ਯਾਦਵਿੰਦਰ ਸਿੰਘ ਨੇ ਸੁੰਦਰ ਲਿਖਾਈ ਮੁਕਾਬਲੇ ਵਿਚ ਪਹਿਲਾ ਸਥਾਨ ਤੇ ਗੁਰਫ਼ਤਿਹ ਸਿੰਘ ਜਟਾਣਾ ਪੰਜਵੀਂ ਜਮਾਤ ਪੁੱਤਰ ਸੁਖਪ੍ਰੀਤ ਸਿੰਘ ਨੇ ਚਿੱਤਰਕਾਰੀ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਸੰਸਥਾ ਦੇ ਦੋਨੋਂ ਵਿਦਿਆਰਥੀਆਂ ਦੀ ਰਾਜ ਪੱਧਰੀ ਕਲਾਂ ਮੁਕਾਬਲਿਆਂ ਲਈ ਚੋਣ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਕਬੱਡੀ ਦੇ ਓਪਨ ਨਿਰੋਲ ਮੈਚ ਕਰਵਾਏ ਅਗਲੀ ਖ਼ਬਰ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ. ਨਰਸਿੰਗ ਦੇ ਨਤੀਜਿਆਂ ’ਚ ਗੱਡੇ ਸਫ਼ਲਤਾ ਦੇ ਝੰਡੇ
Ad Position 24