20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ਼ਹੀਦ ਊਧਮ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਕਬੱਡੀ ਦੇ ਓਪਨ ਨਿਰੋਲ ਮੈਚ ਕਰਵਾਏ

ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)-ਸ਼ਹੀਦ ਊਧਮ ਸਿੰਘ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਬਾਸੀ ਦੀ ਦੇਖ-ਰੇਖ ਹੇਠ ਤਪਾ ਦੇ ਕੱਸੀ ਵਾਲਾ ਗਰਾਊਂਡ ਵਿਖੇ ਚਾਰ ਟੀਮਾਂ ਦੇ ਕਬੱਡੀ ਦੇ ਓਪਨ ਨਿਰੋਲ ਮੈਚ ਕਰਵਾਏ ਗਏ। ਮੁਕਾਬਲਿਆਂ ਵਿਚ ਪੱਖੋ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਜਦਕਿ ਅਸਪਾਲ ਕਲਾਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 20-09-2026
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)-ਸ਼ਹੀਦ ਊਧਮ ਸਿੰਘ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਬਾਸੀ ਦੀ ਦੇਖ-ਰੇਖ ਹੇਠ ਤਪਾ ਦੇ ਕੱਸੀ ਵਾਲਾ ਗਰਾਊਂਡ ਵਿਖੇ ਚਾਰ ਟੀਮਾਂ ਦੇ ਕਬੱਡੀ ਦੇ ਓਪਨ ਨਿਰੋਲ ਮੈਚ ਕਰਵਾਏ ਗਏ। ਮੁਕਾਬਲਿਆਂ ਵਿਚ ਪੱਖੋ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਜਦਕਿ ਅਸਪਾਲ ਕਲਾਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਬਾਸੀ, ਸਲਾਹਕਾਰ ਬੁੱਧ ਸਿੰਘ ਸੁਮਲ ਤੇ ਕਬੱਡੀ ਕੋਚ ਬੂਟਾ ਭੀਖੀ ਵਲੋਂ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨ ਲਈ ਅਜਿਹੇ ਮੁਕਾਬਲੇ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ। ਕਬੱਡੀ ਮੁਕਾਬਲਿਆਂ ਦੌਰਾਨ ਸਮੂਹ ਤਪਾ ਨਿਵਾਸੀਆਂ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਤਪਾ ਮੰਡੀ ਵਿਖੇ ਭਾਜਪਾ ਦੀ 24 ਨੂੰ ਮਹਾਂ ਰੈਲੀ ਦੀ ਤਿਆਰੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਕਲਾਂ ਮੁਕਾਬਲਿਆਂ ਲਈ ਚੋਣ
Ad Position 24