19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)-ਬੀ. ਵੀ.

Ad Position 21
No active advertisement
ਅਜੀਤ ਡੈਸਕ 20-09-2026
ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਲੇਵੇਅ ਅਤੇ ਨਰਸਰੀ ਕਲਾਸ ਦੇ ਬੱਚਿਆਂ ਨੇ ਭਾਗ ਲਿਆ। ਪਲੇਵੇਅ ਅਤੇ ਨਰਸਰੀ ਦੇ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਸਬੰਧੀ ਪੇਂਟਿੰਗਾਂ ਬਣਾਈਆਂ। ਪ੍ਰਿੰਸੀਪਲ ਨੇ ਕਿਹਾ ਕਿ ਨਰਸਰੀ ਕਲਾਸ ਬੱਚਿਆਂ ਦੇ ਸ਼ੁਰੂਆਤੀ ਵਿਕਾਸ ਵਿਚ ਇਕ ਮਹੱਤਵਪੂਰਨ ਪੜਾਅ ਹੈ। ਇਸ ਉਮਰ ਵਿਚ, ਬੱਚੇ ਦੇਖ ਕੇ, ਛੂਹ ਕੇ, ਪ੍ਰਯੋਗ ਕਰ ਕੇ ਤੇ ਖੇਡ ਕੇ ਸਭ ਤੋਂ ਆਸਾਨੀ ਨਾਲ ਸਿੱਖਦੇ ਹਨ। ਇਸ ਲਈ, ਪਲੇਵੇ ਵਿਧੀ ਰਾਹੀਂ ਕੀਤੀਆਂ ਜਾਣ ਵਾਲੀਆਂ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਰਚਨਾਤਮਿਕ ਸੋਚ, ਇਕਾਗਰਤਾ ਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਦੀਆਂ ਹਨ। ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਰਾਸ਼ਨ ਦੀ ਕੀਤੀ ਵੰਡ ਅਤੇ ਹੋਰ ਪਰਿਵਾਰਾਂ ਦੀ ਕੀਤੀ ਮਦਦ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ 13ਵੀਂ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ’ਚ ਸੋਨੇ, ਚਾਂਦੀ ਤੇ ਤਾਂਬੇ ਦੇ ਤ...
Ad Position 24