21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਖਨੌਰੀ ’ਚ ਦਰਦਨਾਕ ਸੜਕ ਹਾਦਸੇ ’ਚ ਵਪਾਰੀ ਦੀ ਮੌਤ

ਖਨੌਰੀ (ਸੰਗਰੂਰ), 20 ਸਤੰਬਰ (ਬਲਵਿੰਦਰ ਸਿੰਘ ਥਿੰਦ)- ਖਨੌਰੀ ਵਿਖੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਖਨੌਰੀ ਦੇ ਵਪਾਰੀ ਰਾਮਫਲ (57) ਦੀ ਮੌਕੇ ’ਤੇ ਹੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਰਾਮਫਲ, ਵਾਸੀ ਵਾਰਡ ਨੰਬਰ 4, ਖਨੌਰੀ ਆਪਣੇ ਕਾਰੋਬਾਰੀ ਕੰਮ ਸੰਬੰਧੀ ਪਾਤੜਾਂ ਵਿਖੇ ਗਏ ਹੋਏ ਸਨ ।

Ad Position 21
No active advertisement
ਅਜੀਤ ਡੈਸਕ 21-09-2026
ਖਨੌਰੀ (ਸੰਗਰੂਰ), 20 ਸਤੰਬਰ (ਬਲਵਿੰਦਰ ਸਿੰਘ ਥਿੰਦ)- ਖਨੌਰੀ ਵਿਖੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਖਨੌਰੀ ਦੇ ਵਪਾਰੀ ਰਾਮਫਲ (57) ਦੀ ਮੌਕੇ ’ਤੇ ਹੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਰਾਮਫਲ, ਵਾਸੀ ਵਾਰਡ ਨੰਬਰ 4, ਖਨੌਰੀ ਆਪਣੇ ਕਾਰੋਬਾਰੀ ਕੰਮ ਸੰਬੰਧੀ ਪਾਤੜਾਂ ਵਿਖੇ ਗਏ ਹੋਏ ਸਨ । ਆਪਣਾ ਕੰਮ ਨਿਪਟਾਉਣ ਉਪਰੰਤ ਉਹ ਸਕੂਟਰੀ ’ਤੇ ਸਵਾਰ ਹੋ ਕੇ ਵਾਪਸ ਖਨੌਰੀ ਆਪਣੇ ਘਰ ਆ ਰਹੇ ਸਨ । ਜਦੋਂ ਉਹ ਖਨੌਰੀ ਦੇ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਸਕੂਟਰੀ ਸੜਕ ’ਤੇ ਖੜ੍ਹੇ ਇੱਕ ਟਰੱਕ ਦੇ ਟਰਾਲੇ ਨਾਲ ਜਾ ਟਕਰਾਈ। ਹਾਦਸੇ ’ਚ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਅਤੇ ਮੌਕੇ ’ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਦੀ ਜਾਣਕਾਰੀ ਮਿਲਣ ’ਤੇ ਆਸ-ਪਾਸ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ।
Ad Position 22
No active advertisement
ਪਿਛਲੀ ਖ਼ਬਰ 24 ਸਾਲਾਂ ਦੇ ਲੰਬੇ ਵਕਫ਼ੇ ਪਿੱਛੋਂ ਏਸ਼ੀਅਨ ਖੇਡਾਂ ’ਚ ਹੋ ਰਹੀ ਜ਼ਿਲ੍ਹਾ ਸੰਗਰੂਰ ਦੀ ਸ਼ਮੂਲੀਅਤ ਅਗਲੀ ਖ਼ਬਰ ਪੰਜਾਬ ’ਚ ਨਸ਼ਿਆਂ ਦੀ ਸਥਿਤੀ ਚਿੰਤਾਜਨਕ- ਢੀਂਡਸਾ
Ad Position 24