20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪੁਲਿਸ ਵਲੋਂ ਹਾਈਟੈਕ ਨਾਕੇ ’ਤੇ ਵਾਹਨਾਂ ਦੀ ਚੈਕਿੰਗ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਵਲੋਂ ਪੁਲਿਸ ਪਾਰਟੀ ਸਮੇਤ ਹਾਈਟੈਕ ਨਾਕੇ ’ਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਇਸ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਰੱਖਣ ਵਾਲੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਕਿਹਾ ਕਿ ਪੁਲਿਸ ਵਲੋਂ ਇਹ ਚੈਕਿੰਗ ਤਿਉਹਾਰਾਂ ਦੇ ਆਮਦ ਨੂੰ ਲੈ ਕੇ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ’ਚ ਪੁਲਿਸ ਦਾ ਡਰ ਬਣਿਆ ਰਹੇ।

Ad Position 21
No active advertisement
ਅਜੀਤ ਡੈਸਕ 21-09-2026
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਵਲੋਂ ਪੁਲਿਸ ਪਾਰਟੀ ਸਮੇਤ ਹਾਈਟੈਕ ਨਾਕੇ ’ਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਇਸ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਰੱਖਣ ਵਾਲੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਕਿਹਾ ਕਿ ਪੁਲਿਸ ਵਲੋਂ ਇਹ ਚੈਕਿੰਗ ਤਿਉਹਾਰਾਂ ਦੇ ਆਮਦ ਨੂੰ ਲੈ ਕੇ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ’ਚ ਪੁਲਿਸ ਦਾ ਡਰ ਬਣਿਆ ਰਹੇ। ਉਨ੍ਹਾਂ ਆਖਿਆ ਕਿ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ ’ਚ ਬਹਾਲ ਰੱਖੀ ਜਾਵੇਗੀ, ਅਗਰ ਕੋਈ ਵੀ ਸਮਾਜ ਵਿਰੋਧੀ ਅਨਸਰ ਅਮਨ ਕਾਨੂੰਨ ਦੀ ਸਥਿਤੀ ਭੰਗ ਕਰਦਾ ਪਾਇਆ ਗਿਆ ਤਾਂ ਵਿਰੁੱਧ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੱਤੀ ਸੇਖਵਾਂ ਦੀ ਸਰਪੰਚ ਤੇ ਪੰਚਾਂ ਨੂੰ ਮੁਅੱਤਲ ਕਰਨ ਦੇ ਹੁਕਮਾਂ ’ਤੇ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਨੇ ਲਾਈ ਰੋਕ ਪਿੰਡ... ਅਗਲੀ ਖ਼ਬਰ ਸ੍ਰੀ ਰਾਧਾ ਅਸ਼ਟਮੀ ਮੌਕੇ ਪੰਚਾਇਤੀ ਮੰਦਰ ’ਚ ਸਮਾਗਮ ਕਰਵਾਇਆ
Ad Position 24