21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਕਰਵਾਈ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅਧਿਆਪਕਾਂ ਲਈ ਯੋਗਤਾ-ਅਧਾਰਿਤ ਸਿੱਖਿਆ ਅਤੇ ਮੁਲਾਂਕਣ ਵਿਸ਼ੇ ਸਬੰਧੀ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੌਰਾਨ ਅਪਰਾਜਿਤਾ ਰੇ ਪ੍ਰੋਡਕਟ ਸਪੈਸ਼ਲਿਸਟ, ਓਰੀਐਂਟ ਬਲੈਕਸਵਾਨ ਨੇ ਅਸਲ ਜੀਵਨ ਦੇ ਹੁਨਰਾਂ, ਨਿਰੰਤਰ ਮੁਲਾਂਕਣ ਅਤੇ ਸਿੱਖਣ ਦੇ ਨਤੀਜਿਆਂ ’ਤੇ ਵਿਸ਼ੇਸ਼ ਜ਼ੋਰ ਦਿੱਤਾ।

Ad Position 21
No active advertisement
ਅਜੀਤ ਡੈਸਕ 22-09-2026
ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅਧਿਆਪਕਾਂ ਲਈ ਯੋਗਤਾ-ਅਧਾਰਿਤ ਸਿੱਖਿਆ ਅਤੇ ਮੁਲਾਂਕਣ ਵਿਸ਼ੇ ਸਬੰਧੀ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੌਰਾਨ ਅਪਰਾਜਿਤਾ ਰੇ ਪ੍ਰੋਡਕਟ ਸਪੈਸ਼ਲਿਸਟ, ਓਰੀਐਂਟ ਬਲੈਕਸਵਾਨ ਨੇ ਅਸਲ ਜੀਵਨ ਦੇ ਹੁਨਰਾਂ, ਨਿਰੰਤਰ ਮੁਲਾਂਕਣ ਅਤੇ ਸਿੱਖਣ ਦੇ ਨਤੀਜਿਆਂ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਇਹ ਅਧਿਆਪਕਾਂ ਲਈ ਇਕ ਭਰਪੂਰ ਅਤੇ ਪ੍ਰੇਰਨਾਦਾਇਕ ਅਨੁਭਵ ਰਿਹਾ। ਪ੍ਰਿੰਸੀਪਲ ਨੇ ਵਰਕਸ਼ਾਪ ਦੀ ਸ਼ਲਾਘਾ ਕੀਤੀ ਅਤੇ ਅਧਿਆਪਕਾਂ ਨੂੰ ਇਨ੍ਹਾਂ ਵਿਦਿਆਰਥੀ-ਕੇਂਦਰਿਤ ਤਕਨੀਕਾਂ ਨੂੰ ਕਲਾਸਰੂਮਾਂ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਐਸ. ਪਬਲਿਕ ਸਕੂਲ ਦੇ ਵਿਦਿਆਰਥੀ ਅਥਲੈਟਿਕਸ ਮੁਕਾਬਲਿਆਂ ’ਚ ਅੱਵਲ ਅਗਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ਵਪਾਰਕ ਗਿਆਨ ਮੁਕਾਬਲੇ ਕਰਵਾਏ
Ad Position 24