ਗੁਰਦੁਆਰਾ ਸਾਹਿਬ ਪੈਰੋ ਪੱਤੀ ਸੰਘੇੜਾ ਦੀ ਪ੍ਰਬੰਧਕ ਕਮੇਟੀ ਦੀ ਚੋਣ
ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਪੈਰੋ ਪੱਤੀ ਸੰਘੇੜਾ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਸੰਗਤਾਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿਚ ਜਗਸੀਰ ਸਿੰਘ ਸੀਰਾ ਨੂੰ ਪ੍ਰਧਾਨ, ਮੁਖਤਿਆਰ ਸਿੰਘ ਤੱਲੂ ਨੂੰ ਮੀਤ ਪ੍ਰਧਾਨ, ਪ੍ਰੀਤਮ ਸਿੰਘ ਟੋਨੀ ਨੂੰ ਸਕੱਤਰ ਅਤੇ ਹਰਜੀਤ ਸਿੰਘ ਗੋਸ਼ੀ ਨੂੰ ਖ਼ਜ਼ਾਨਚੀ ਚੁਣਿਆ ਗਿਆ।
ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਪੈਰੋ ਪੱਤੀ ਸੰਘੇੜਾ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਸੰਗਤਾਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿਚ ਜਗਸੀਰ ਸਿੰਘ ਸੀਰਾ ਨੂੰ ਪ੍ਰਧਾਨ, ਮੁਖਤਿਆਰ ਸਿੰਘ ਤੱਲੂ ਨੂੰ ਮੀਤ ਪ੍ਰਧਾਨ, ਪ੍ਰੀਤਮ ਸਿੰਘ ਟੋਨੀ ਨੂੰ ਸਕੱਤਰ ਅਤੇ ਹਰਜੀਤ ਸਿੰਘ ਗੋਸ਼ੀ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਨ੍ਹਾਂ ਤੋਂ ਇਲਾਵਾ ਮਿ: ਆਤਮਾ ਸਿੰਘ, ਮਿ: ਚਰਨਜੀਤ ਸਿੰਘ, ਸੰਤੋਖ ਸਿੰਘ ਕਾਲਾ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਜੋਗਿੰਦਰ ਸਿੰਘ ਕਾਲਾ, ਹਰਨੇਕ ਸਿੰਘ ਸਲਾ, ਗੁਰਜੰਟ ਸਿੰਘ ਸਲਾ, ਗੁਰਮੇਲ ਸਿੰਘ, ਗੁਰਜੰਟ ਸਿੰਘ, ਗੁਰਦੇਵ ਸਿੰਘ ਨੀਲਮ ਅਤੇ ਬੰਤ ਸਿੰਘ ਨੂੰ ਮੈਂਬਰ ਬਣਾਇਆ ਗਿਆ ।