24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘ ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ- ਡਾ. ਭਗਵਾਨ ਸਿੰਘ

ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)- ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤਪਾ ਦੀ ਅੰਦਰਲੀ ਅਨਾਜ ਮੰਡੀ ਵਿਖੇ ਪਹੁੰਚ ਰਹੀ ਹੈ। ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਿਆਂ ਵਿਰੁੱਧ ਸਮਾਜ ਦੀ ਸਾਂਝੀ ਆਵਾਜ਼ ਨੂੰ ਬੁਲੰਦ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 24-09-2026
ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)- ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤਪਾ ਦੀ ਅੰਦਰਲੀ ਅਨਾਜ ਮੰਡੀ ਵਿਖੇ ਪਹੁੰਚ ਰਹੀ ਹੈ। ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਿਆਂ ਵਿਰੁੱਧ ਸਮਾਜ ਦੀ ਸਾਂਝੀ ਆਵਾਜ਼ ਨੂੰ ਬੁਲੰਦ ਕਰਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸਟੇਟ ਐਗਜੀਕਿਊਟਿਵ ਮੈਂਬਰ ਅਤੇ ਸੇਵਾ ਮੁਕਤ ਐਸ.ਐਮ.ਓ ਡਾ: ਭਗਵਾਨ ਸਿੰਘ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਦੇ ਭਵਿੱਖ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ। ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਸਰਕਾਰੀ ਯਤਨ ਹੀ ਕਾਫ਼ੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਨਾਲ ਜੁੜ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਵਿਸ਼ਵ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ
Ad Position 24