25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੀਤਾ ਭਵਨ ਮੰਦਰ ਸ਼ਹਿਣਾ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ)-ਗੀਤਾ ਭਵਨ ਮੰਦਰ ਪ੍ਰਬੰਧਕ ਕਮੇਟੀ ਸ਼ਹਿਣਾ ਵਲੋਂ ਗੀਤਾ ਭਵਨ ਮੰਦਰ ਸ਼ਹਿਣਾ ਦੇ ਸਮੂਹ ਸ਼ਰਧਾਲੂਆਂ ਦੇ ਸਹਿਯੋਗ ਨਾਲ ਗਣੇਸ਼ ਉਤਸਵ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੀਤਾ ਭਵਨ ਮੰਦਰ ਸ਼ਹਿਣਾ ਦੇ ਪੁਜਾਰੀ ਪੰਡਤ ਨੰਦ ਕਿਸ਼ੋਰ ਵਲੋਂ ਪ੍ਰਬੰਧਕ ਕਮੇਟੀ ਅਤੇ ਸ਼ਰਧਾਲੂਆਂ ਦੀ ਮੋਜੂਦਗੀ ਵਿਚ ਹਵਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ)-ਗੀਤਾ ਭਵਨ ਮੰਦਰ ਪ੍ਰਬੰਧਕ ਕਮੇਟੀ ਸ਼ਹਿਣਾ ਵਲੋਂ ਗੀਤਾ ਭਵਨ ਮੰਦਰ ਸ਼ਹਿਣਾ ਦੇ ਸਮੂਹ ਸ਼ਰਧਾਲੂਆਂ ਦੇ ਸਹਿਯੋਗ ਨਾਲ ਗਣੇਸ਼ ਉਤਸਵ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੀਤਾ ਭਵਨ ਮੰਦਰ ਸ਼ਹਿਣਾ ਦੇ ਪੁਜਾਰੀ ਪੰਡਤ ਨੰਦ ਕਿਸ਼ੋਰ ਵਲੋਂ ਪ੍ਰਬੰਧਕ ਕਮੇਟੀ ਅਤੇ ਸ਼ਰਧਾਲੂਆਂ ਦੀ ਮੋਜੂਦਗੀ ਵਿਚ ਹਵਨ ਕੀਤਾ ਗਿਆ। ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗਗਨਦੀਪ ਗੱਗੀ ਸਿੰਗਲਾ, ਖਜ਼ਾਨਚੀ ਕੇਸ਼ਵ ਚੰਦਰ, ਸ਼ਿਵਜੀ ਰਾਮ ਗਰਗ, ਪਵਨ ਕੁਮਾਰ ਗਰੋਵਰ, ਰਾਜਿੰਦਰ ਕੁਮਾਰ ਜਿੰਦਾ, ਰਾਜ ਕੁਮਾਰ ਮਿਤੱਲ ਆਦਿ ਨੇ ਦੱਸਿਆ ਕਿ ਸਮੂਹ ਸ਼ਰਧਾਲੂਆਂ ਵਿਚ ਗਣੇਸ਼ ਉਤਸਵ ਨੂੰ ਲੈ ਕੇ ਬੜੀ ਹੀ ਸ਼ਰਧਾ ਭਾਵਨਾ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ, ਰਮੇਸ਼ ਕੁਮਾਰ ਤੋਂ ਇਲਾਵਾ ਸਮੂਹ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਮੋਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਖੋਕੇ ਵਿਖੇ ਭਾਕਿਯੂ ਏਕਤਾ ਉਗਰਾਹਾਂ ਵਲੋਂ 5 ਅਕਤੂਬਰ ਦੇ ਰੋਸ ਪ੍ਰਦਰਸ਼ਨ ਸੰਬੰਧੀ ਅਹਿਮ ਮੀਟਿੰਗ ਅਗਲੀ ਖ਼ਬਰ ਡੇਰਾ ਦੀਵਾਨਿਆ ਦੇ ਮੁੱਖ ਸੇਵਾਦਾਰ ਵਲੋਂ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ
Ad Position 24