27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਵਾਢੀ ’ਤੇ ਪਾਬੰਦੀ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵਿਵੇਕ ਕੁਮਾਰ ਮੋਦੀ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਫ਼ਸਲ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਝੋਨਾ ਵੱਢਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਇੰਸਪੈਕਸ਼ਨ ਕਰਵਾਉਣਗੇ ਅਤੇ ਕੋਈ ਵੀ ਕੰਬਾਈਨ ਸੁਪਰ ਐਸ.

Ad Position 21
No active advertisement
ਅਜੀਤ ਡੈਸਕ 27-09-2026
ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵਿਵੇਕ ਕੁਮਾਰ ਮੋਦੀ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਫ਼ਸਲ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਝੋਨਾ ਵੱਢਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਇੰਸਪੈਕਸ਼ਨ ਕਰਵਾਉਣਗੇ ਅਤੇ ਕੋਈ ਵੀ ਕੰਬਾਈਨ ਸੁਪਰ ਐਸ.ਐਮ.ਐਸ. ਲਗਾਏ ਬਿਨਾਂ ਨਹੀਂ ਵਰਤੀ ਜਾਵੇਗੀ। ਇਹ ਹੁਕਮ 20 ਨਵੰਬਰ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜ਼ਿਲ੍ਹਾ ਬਰਨਾਲਾ ਮੀਟਿੰਗ ਹੋਈ ਅਗਲੀ ਖ਼ਬਰ ਪਿੰਡ ਟੱਲੇਵਾਲ ਖ਼ੁਰਦ ਵਿਖੇ ਬਾਬਾ ਭੁਪਿੰਦਰ ਸਿੰਘ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Ad Position 24