26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਜਥੇਦਾਰ ਅਜਮੇਰ ਸਿੰਘ ਮਹਿਲ ਕਲਾਂ ਦੇ ਦਿਲ ਦਾ ਕੈਨੇਡਾ ’ਚ ਹੋਇਆ ਸਫ਼ਲ ਆਪ੍ਰੇਸ਼ਨ

ਮਹਿਲ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਅਤੇ ਨਾਮਵਰ ਸਿਆਸੀ ਆਗੂ ਜਥੇਦਾਰ ਅਜਮੇਰ ਸਿੰਘ ਮਹਿਲ ਕਲਾਂ ਦੇ ਕੈਨੇਡਾ ’ਚ ਦਿਲ ਦਾ ਸਫਲ ਆਪ੍ਰੇਸ਼ਨ ਹੋਇਆ ਹੈ। ਜਾਣਕਾਰੀ ਅਨੁਸਾਰ ਜਥੇਦਾਰ ਅਜਮੇਰ ਸਿੰਘ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਕੋਲ ਕੈਨੇਡਾ ਗਏ ਹੋਏ ਹਨ ।

Ad Position 21
No active advertisement
ਅਜੀਤ ਡੈਸਕ 27-09-2026
ਮਹਿਲ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਅਤੇ ਨਾਮਵਰ ਸਿਆਸੀ ਆਗੂ ਜਥੇਦਾਰ ਅਜਮੇਰ ਸਿੰਘ ਮਹਿਲ ਕਲਾਂ ਦੇ ਕੈਨੇਡਾ ’ਚ ਦਿਲ ਦਾ ਸਫਲ ਆਪ੍ਰੇਸ਼ਨ ਹੋਇਆ ਹੈ। ਜਾਣਕਾਰੀ ਅਨੁਸਾਰ ਜਥੇਦਾਰ ਅਜਮੇਰ ਸਿੰਘ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਕੋਲ ਕੈਨੇਡਾ ਗਏ ਹੋਏ ਹਨ । ਉੱਥੇ ਰਹਿੰਦਿਆਂ ਉਨ੍ਹਾਂ ਦੇ ਦਿਲ ਦਾ ਇਲਾਜ ਚੱਲ ਰਿਹਾ ਸੀ, ਜਿਸ ਦੌਰਾਨ ਐਡਮਿੰਟਨ ਸਥਿਤ ਮਜ਼ਾਨਕੋਵਸਕੀ ਅਲਬਰਟਾ ਹਾਰਟ ਇੰਸਟੀਚਿਊਟ ਵਿਖੇ ਮਾਹਰ ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਦੇ ਦਿਲ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਆਪ੍ਰੇਸ਼ਨ ਉਪਰੰਤ ਡਾਕਟਰਾਂ ਵਲੋਂ ਉਨ੍ਹਾਂ ਨੂੰ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਨਛੱਤਰ ਸਿੰਘ ਘੁਮਾਣ ਪਰਿਵਾਰ ਸਮੇਤ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਰਣਦੀਪ ਸਿੰਘ ਢਿੱਲਵਾਂ ਨੂੰ ਮਲੇਰਕੋਟਲਾ ਦਾ ਆਬਜ਼ਰਵਰ ਨਿਯੁਕਤ ਕੀਤਾ
Ad Position 24