27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਕਾਬੂ

ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 38 ਪਾਬੰਦੀਸ਼ੁਦਾ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਮਹਿਲਾ ਹੌਲਦਾਰ ਜਸਵੀਰ ਕੌਰ ਨੇ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਦੋਸ਼ੀ ਮੋਨੂੰ ਸ਼ਰਮਾ ਉਰਫ ਸਾਲੂ ਵਾਸੀ ਪੁਰਾਣਾ ਬਾਜ਼ਾਰ ਤੇਲੀਆ ਵਾਲਾ ਮੁਹੱਲਾ ਤਪਾ ਜੋ ਬਾਹਰੋਂ ਸਸਤੇ ਭਾਅ ’ਤੇ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਗੋਲੀਆਂ ਲਿਆ ਕੇ ਅਨਾਜ ਮੰਡੀ ਤਾਜੋ ਰੋਡ ਤਪਾ ਵਿਖੇ ਗਾਹਕਾਂ ਨੂੰ ਵੇਚਣ ਦੀ ਤਾਕ ਵਿਚ ਫਿਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 28-09-2026
ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 38 ਪਾਬੰਦੀਸ਼ੁਦਾ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਮਹਿਲਾ ਹੌਲਦਾਰ ਜਸਵੀਰ ਕੌਰ ਨੇ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਦੋਸ਼ੀ ਮੋਨੂੰ ਸ਼ਰਮਾ ਉਰਫ ਸਾਲੂ ਵਾਸੀ ਪੁਰਾਣਾ ਬਾਜ਼ਾਰ ਤੇਲੀਆ ਵਾਲਾ ਮੁਹੱਲਾ ਤਪਾ ਜੋ ਬਾਹਰੋਂ ਸਸਤੇ ਭਾਅ ’ਤੇ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਗੋਲੀਆਂ ਲਿਆ ਕੇ ਅਨਾਜ ਮੰਡੀ ਤਾਜੋ ਰੋਡ ਤਪਾ ਵਿਖੇ ਗਾਹਕਾਂ ਨੂੰ ਵੇਚਣ ਦੀ ਤਾਕ ਵਿਚ ਫਿਰ ਰਿਹਾ ਹੈ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਸਫਲਤਾ ਮਿਲ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਰੇਡ ਕਰ ਕੇ ਦੋਸ਼ੀ ਨੂੰ 38 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ। ਫ਼ਿਲਹਾਲ ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਤਰਲੋਚਨ ਬਾਂਸਲ ਨੇ ਪਦਮਸ੍ਰੀ ਸ਼ੰਟੀ ਨੂੰ ਹਸਪਤਾਲ ’ਚ ਬੁਨਿਆਦੀ ਸਹੂਲਤਾਂ ਦੀ ਘਾਟ ਸੰਬੰਧੀ ਕਰਵਾਇਆ ਜਾਣੂ ਅਗਲੀ ਖ਼ਬਰ ਪੁਲਿਸ ਵਲੋਂ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਤਿੰਨ ਕਾਬੂ
Ad Position 24