27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਤਰਲੋਚਨ ਬਾਂਸਲ ਨੇ ਪਦਮਸ੍ਰੀ ਸ਼ੰਟੀ ਨੂੰ ਹਸਪਤਾਲ ’ਚ ਬੁਨਿਆਦੀ ਸਹੂਲਤਾਂ ਦੀ ਘਾਟ ਸੰਬੰਧੀ ਕਰਵਾਇਆ ਜਾਣੂ

ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਪਦਮ ਸ੍ਰੀ ਜਤਿੰਦਰ ਸ਼ੰਟੀ ਨੂੰ ਸਿਵਲ ਹਸਪਤਾਲ ਤਪਾ ’ਚ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਸਿਵਲ ਹਸਪਤਾਲ ਤਪਾ ਵਿਖੇ ਬਲੱਡ ਬੈਂਕ, ਮੌਰਚਰੀ ਹਾਊਸ ਅਤੇ ਵੈਂਟੀਲੇਟਰ ਦੀ ਬਹੁਤ ਵੱਡੀ ਘਾਟ ਹੈ, ਜਿਸ ਕਰ ਕੇ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਗਰ ਕਿਸੇ ਮਰੀਜ਼ ਨੂੰ ਬਲੱਡ ਜਾਂ ਵੈਂਟੀਲੇਟਰ ਜ਼ਰੂਰਤ ਪੈਂਦੀ ਹੈ ਤਾਂ ਉਸ ਨੂੰ ਹਸਪਤਾਲ ਵਿਚੋਂ ਤੁਰੰਤ ਬਰਨਾਲਾ ਲਈ ਭੇਜ ਦਿੱਤਾ ਜਾਂਦਾ ਹੈ, ਜਿਸ ਕਰ ਕੇ ਮਰੀਜ਼ਾਂ ਦਾ ਕਾਫੀ ਸਮਾਂ ਰਸਤੇ ਵਿਚ ਹੀ ਖ਼ਰਾਬ ਹੋ ਜਾਂਦਾ ਹੈ ਅਤੇ ਮਰੀਜ਼ ਦੀ ਜਾਨ ਜਾਣ ਦਾ ਹਰ ਸਮੇਂ ਖੋਹ ਬਣਿਆ ਰਹਿੰਦਾ ਹੈ।

Ad Position 21
No active advertisement
ਅਜੀਤ ਡੈਸਕ 28-09-2026
ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਪਦਮ ਸ੍ਰੀ ਜਤਿੰਦਰ ਸ਼ੰਟੀ ਨੂੰ ਸਿਵਲ ਹਸਪਤਾਲ ਤਪਾ ’ਚ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਸਿਵਲ ਹਸਪਤਾਲ ਤਪਾ ਵਿਖੇ ਬਲੱਡ ਬੈਂਕ, ਮੌਰਚਰੀ ਹਾਊਸ ਅਤੇ ਵੈਂਟੀਲੇਟਰ ਦੀ ਬਹੁਤ ਵੱਡੀ ਘਾਟ ਹੈ, ਜਿਸ ਕਰ ਕੇ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਗਰ ਕਿਸੇ ਮਰੀਜ਼ ਨੂੰ ਬਲੱਡ ਜਾਂ ਵੈਂਟੀਲੇਟਰ ਜ਼ਰੂਰਤ ਪੈਂਦੀ ਹੈ ਤਾਂ ਉਸ ਨੂੰ ਹਸਪਤਾਲ ਵਿਚੋਂ ਤੁਰੰਤ ਬਰਨਾਲਾ ਲਈ ਭੇਜ ਦਿੱਤਾ ਜਾਂਦਾ ਹੈ, ਜਿਸ ਕਰ ਕੇ ਮਰੀਜ਼ਾਂ ਦਾ ਕਾਫੀ ਸਮਾਂ ਰਸਤੇ ਵਿਚ ਹੀ ਖ਼ਰਾਬ ਹੋ ਜਾਂਦਾ ਹੈ ਅਤੇ ਮਰੀਜ਼ ਦੀ ਜਾਨ ਜਾਣ ਦਾ ਹਰ ਸਮੇਂ ਖੋਹ ਬਣਿਆ ਰਹਿੰਦਾ ਹੈ। ਉਪਰੰਤ ਪਦਮ ਸ੍ਰੀ ਜਤਿੰਦਰ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ, ਲੋਕਾਂ ਨੂੰ ਇਨਸਾਫ਼ ਦਿਵਾਉਣਾ ਅਤੇ ਸਰਕਾਰੀ ਸੰਸਥਾਵਾਂ ਵਿਚ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਕਮਿਸ਼ਨ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਤੋਂ ਇਲਾਵਾ ਸਮਾਜ ਸੇਵੀ ਸੋਨੂੰ ਸੇਠੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਰਨਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹਾਂਗਾ- ਬਾਠ ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਕਾਬੂ
Ad Position 24