29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਧਾਰਮਿਕ ਗੋਸ਼ਟੀ 4 ਨੂੰ

ਸੰਗਰੂਰ, 29 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਲੇਖਕ ਭਵਨ ਸੰਗਰੂਰ ਵਿਖੇ 4 ਅਕਤੂਬਰ ਨੂੰ ਸਾਹਿਤਕ ਸਮਾਗਮ ਹੋ ਰਿਹਾ ਹੈ, ਜਿਸ ’ਚ ਉੱਘੇ ਸਾਹਿਤਕਾਰ ਅਤੇ ਅਧਿਆਤਮ ਖੋਜੀ ਡਾ. ਰਾਕੇਸ਼ ਸ਼ਰਮਾ ਉਰਫ਼ ਸਵਾਮੀ ਆਨੰਦ ਗਣਤਵ ‘ਪ੍ਰਤੀਕੂਲ ਪ੍ਰਸਥਿਤੀਆਂ ’ਚ ਪ੍ਰਸੰਨ ਰਹਿਣ ਦੀ ਕਲਾ’ ਵਿਸ਼ੇ ਉੱਪਰ ਖੁੱਲ੍ਹ ਕੇ ਗੱਲਬਾਤ ਕਰਨਗੇ।

Ad Position 21
No active advertisement
ਅਜੀਤ ਡੈਸਕ 30-09-2026
ਸੰਗਰੂਰ, 29 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਲੇਖਕ ਭਵਨ ਸੰਗਰੂਰ ਵਿਖੇ 4 ਅਕਤੂਬਰ ਨੂੰ ਸਾਹਿਤਕ ਸਮਾਗਮ ਹੋ ਰਿਹਾ ਹੈ, ਜਿਸ ’ਚ ਉੱਘੇ ਸਾਹਿਤਕਾਰ ਅਤੇ ਅਧਿਆਤਮ ਖੋਜੀ ਡਾ. ਰਾਕੇਸ਼ ਸ਼ਰਮਾ ਉਰਫ਼ ਸਵਾਮੀ ਆਨੰਦ ਗਣਤਵ ‘ਪ੍ਰਤੀਕੂਲ ਪ੍ਰਸਥਿਤੀਆਂ ’ਚ ਪ੍ਰਸੰਨ ਰਹਿਣ ਦੀ ਕਲਾ’ ਵਿਸ਼ੇ ਉੱਪਰ ਖੁੱਲ੍ਹ ਕੇ ਗੱਲਬਾਤ ਕਰਨਗੇ। ਸਮਾਗਮ ਦੀ ਪ੍ਰਧਾਨਗੀ ਡਾ. ਨਿਰਮਲ ਅੰਗਰੇਜ਼ੀ ਵਿਭਾਗ ਸਰਕਾਰੀ ਰਣਬੀਰ ਕਾਲਜ ਸੰਗਰੂਰ ਕਰਨਗੇ। ਵਿਚਾਰ-ਚਰਚਾ ’ਚ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ, ਸੁਖਦੇਵ ਧੂਰੀ, ਜੰਗੀਰ ਸਿੰਘ ਰਤਨ, ਮਨੀਸ਼ਾ ਰਾਣੀ ਅਤੇ ਹਾਜ਼ਰ ਵਿਦਵਾਨ ਹਿੱਸਾ ਲੈਣਗੇ। ਇਸ ਮੌਕੇ ਕਵੀ ਦਰਬਾਰ ਵੀ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪੰਜਾਬ ਸਿੰਘ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ ਅਗਲੀ ਖ਼ਬਰ ਪੰਜਾਬ ‘ਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸਾਥ ਦੇਣ ਦਾ ਸੱਦਾ
Ad Position 24