29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਚੇਅਰਮੈਨ ਅਮਨਦੀਪ ਸਿੰਘ ਚੂੰਘਾ ਦਾ ਵਿਧਾਇਕ ਪੰਡੋਰੀ ਅਤੇ ਵਿਧਾਇਕ ਉੱਗੋਕੇ ਨੇ ਕੀਤਾ ਸਨਮਾਨ

ਟੱਲੇਵਾਲ, 29 ਸਤੰਬਰ (ਸੋਨੀ ਚੀਮਾ)-‘ਦੀ ਕੋਆਪ੍ਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਦੇ ਨਵ ਨਿਯੁਕਤ ਚੁਣੇ ਗਏ ਚੇਅਰਮੈਨ ਅਮਨਦੀਪ ਸਿੰਘ ਚੂੰਘਾ ਦਾ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਵਿਸ਼ੇਸ਼ ਤੌਰ ’ਤੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਦੋਵੇਂ ਵਿਧਾਇਕਾਂ ਨੇ ਕਿਹਾ ਕਿ ਅਮਨਦੀਪ ਸਿੰਘ ਚੂੰਘਾ ਆਮ ਆਦਮੀ ਪਾਰਟੀ ਦੇ ਮਿਹਨਤੀ ਆਗੂ ਹਨ ਅਤੇ ਉਹ ਹੁਣ ਕਿਸਾਨਾਂ ਦੀ ਭਲਾਈ ਵੀ ਉੱਦਮ ਕਰਨ ਹਿਤ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ।

Ad Position 21
No active advertisement
ਅਜੀਤ ਡੈਸਕ 30-09-2026
ਟੱਲੇਵਾਲ, 29 ਸਤੰਬਰ (ਸੋਨੀ ਚੀਮਾ)-‘ਦੀ ਕੋਆਪ੍ਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਦੇ ਨਵ ਨਿਯੁਕਤ ਚੁਣੇ ਗਏ ਚੇਅਰਮੈਨ ਅਮਨਦੀਪ ਸਿੰਘ ਚੂੰਘਾ ਦਾ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਵਿਸ਼ੇਸ਼ ਤੌਰ ’ਤੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਦੋਵੇਂ ਵਿਧਾਇਕਾਂ ਨੇ ਕਿਹਾ ਕਿ ਅਮਨਦੀਪ ਸਿੰਘ ਚੂੰਘਾ ਆਮ ਆਦਮੀ ਪਾਰਟੀ ਦੇ ਮਿਹਨਤੀ ਆਗੂ ਹਨ ਅਤੇ ਉਹ ਹੁਣ ਕਿਸਾਨਾਂ ਦੀ ਭਲਾਈ ਵੀ ਉੱਦਮ ਕਰਨ ਹਿਤ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਚੇਅਰਮੈਨ ਮਾਰਕੀਟ ਕਮੇਟੀ ਮਹਿਲ ਕਲਾਂ, ਗੁਰਜਿੰਦਰਪਾਲ ਸਿੰਘ ਮਾਨ ਡਾਇਰੈਕਟਰ, ਮੇਵਾ ਸਿੰਘ ਸਕੱਤਰ ਬਲਾਕ ਪ੍ਰਧਾਨ ਸ਼ਹਿਣਾ, ਜਰਨੈਲ ਸਿੰਘ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਚੂੰਘਾਂ, ਅਮਰਜੀਤ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਭੋਤਨਾ, ਪੰਚ ਜੋਗਿੰਦਰ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਕੁਲਵਿੰਦਰ ਕੌਰ, ਗੁਰਪ੍ਰੀਤ ਸਿੰਘ, ਜਸਦੀਪ ਸਿੰਘ ਸਿੱਧੂ, ਜਗਨੈਬ ਸਿੰਘ, ਅਰਸ਼ਦੀਪ ਸਿੰਘ, ਸੁਖਵੰਤ ਸਿੰਘ, ਕੁਲਵੀਰ ਸਿੰਘ, ਬਲਵੀਰ ਸਿੰਘ, ਜੁਗਰਾਜ ਸਿੰਘ, ਅਜਮੇਰ ਸਿੰਘ, ਜਰਨੈਲ ਸਿੰਘ, ਨਿਰਭੈ ਸਿੰਘ, ਗੁਰਬਖ਼ਸ਼ ਸਿੰਘ, ਗੁਰਭਗਤ ਸਿੰਘ, ਮੇਜਰ ਸਿੰਘ ਆਦਿ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਮਹਿਲ ਕਲਾਂ ਦੇ ਪਿੰਡਾਂ ’ਚ ਸੰਪਰਕ ਮੀਟਿੰਗਾਂ ਅਗਲੀ ਖ਼ਬਰ ਇੰਸਪੈਕਟਰ ਕਮਲਜੀਤ ਕੌਰ ਨੇ ਥਾਣਾ ਮਹਿਲ ਕਲਾਂ ਦੇ ਐਸ.ਐੱਚ.ਓ. ਵਜੋਂ ਸੰਭਾਲਿਆ ਅਹੁਦਾ
Ad Position 24