02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਦਰਸ਼ਨ ਸਿੰਘ ਗੁਰੂ ਨੇ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ

ਰੂੜੇਕੇ ਕਲਾਂ, 1 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲੇਖਕ ਅਤੇ ਸੇਵਾ ਮੁਕਤ ਕਾਨੂੰਗੋ ਦਰਸ਼ਨ ਸਿੰਘ ਗੁਰੂ ਵਲੋਂ ਪਿੰਡ ਧੌਲਾ, ਕੋਟਦੁੱਨਾ, ਰੂੜੇਕੇ ਕਲਾਂ, ਕਾਹਨੇਕੇ, ਬਦਰਾ, ਭੈਣੀ, ਅਸਪਾਲ ਕਲਾਂ ਆਦਿ ਪਿੰਡਾਂ ਵਿਚ ਚੋਣ ਸਰਗਰਮੀਆਂ ਤਹਿਤ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਗੁਰੂ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਹੱਕ ਵਿਚ ਲਹਿਰ ਚੱਲ ਚੁੱਕੀ ਹੈ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ।

Ad Position 21
No active advertisement
ਅਜੀਤ ਡੈਸਕ 02-10-2026
ਰੂੜੇਕੇ ਕਲਾਂ, 1 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲੇਖਕ ਅਤੇ ਸੇਵਾ ਮੁਕਤ ਕਾਨੂੰਗੋ ਦਰਸ਼ਨ ਸਿੰਘ ਗੁਰੂ ਵਲੋਂ ਪਿੰਡ ਧੌਲਾ, ਕੋਟਦੁੱਨਾ, ਰੂੜੇਕੇ ਕਲਾਂ, ਕਾਹਨੇਕੇ, ਬਦਰਾ, ਭੈਣੀ, ਅਸਪਾਲ ਕਲਾਂ ਆਦਿ ਪਿੰਡਾਂ ਵਿਚ ਚੋਣ ਸਰਗਰਮੀਆਂ ਤਹਿਤ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਗੁਰੂ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਹੱਕ ਵਿਚ ਲਹਿਰ ਚੱਲ ਚੁੱਕੀ ਹੈ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ। ਪੰਜਾਬ ਵਿਚ ਬਹੁਮਤ ਨਾਲ ਸਰਕਾਰ ਬਣੇਗੀ। ਉਨ੍ਹਾਂ ਦਾਅਵਾ ਕੀਤਾ ਕਿ ਉਹ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਲੋਂ ਹਲਕਾ ਭਦੌੜ ਤੋਂ ਚੋਣ ਲੜਨ ਦੇ ਦਾਅਵੇਦਾਰ ਹਨ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਬਾਬਾ ਕਾਲਾ ਮਹਿਰ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼
Ad Position 24