02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਦਰ ਟੀਚਰ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ

ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਗਾਂਧੀ ਜੈਯੰਤੀ ਮਨਾਈ ਗਈ। ਇਸ ਮੌਕੇ ਨਰਸਰੀ, ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਆਧਾਰਿਤ ਗੀਤ, ਸੰਗੀਤ, ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ।

Ad Position 21
No active advertisement
ਅਜੀਤ ਡੈਸਕ 02-10-2026
ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਗਾਂਧੀ ਜੈਯੰਤੀ ਮਨਾਈ ਗਈ। ਇਸ ਮੌਕੇ ਨਰਸਰੀ, ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਆਧਾਰਿਤ ਗੀਤ, ਸੰਗੀਤ, ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ। ਇਸ ਮੌਕੇ ਬੱਚਿਆਂ ਵਲੋਂ ਗਾਂਧੀ ਜੀ ਦੇ ਆਜ਼ਾਦੀ ਅੰਦੋਲਨਾਂ ਨੂੰ ਦਰਸਾਉਂਦੀ ਇਕ ਮਨਮੋਹਕ ਰੈਲੀ ਵੀ ਕੱਢੀ ਗਈ। ਗਾਂਧੀ ਜੀ ਅਤੇ ਹੋਰ ਇਤਿਹਾਸਕ ਪਾਤਰਾਂ ਦੇ ਰੂਪ ਵਿਚ ਸਜੇ ਬੱਚਿਆਂ ਨੇ ਏਕਤਾ, ਸ਼ਾਂਤੀ, ਅਨੁਸ਼ਾਸਨ ਅਤੇ ਦੇਸ਼-ਪ੍ਰੇਮ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ. ਵਲੋਂ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਦੀ ਅਚਨਚੇਤ ਚੈਕਿੰਗ 9 ਵਜੇ ਹਾਜ਼ਰੀ ਯਕੀਨੀ ਬਣਾਉਣ ਦੇ ਆਦੇਸ਼ ਅਗਲੀ ਖ਼ਬਰ ਦਰਸ਼ਨ ਸਿੰਘ ਗੁਰੂ ਨੇ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ
Ad Position 24