01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਗਾਂਧੀ ਜੈਅੰਤੀ ਮਨਾਈ

ਰੂੜੇਕੇ ਕਲਾਂ, 1 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ.

Ad Position 21
No active advertisement
ਅਜੀਤ ਡੈਸਕ 02-10-2026
ਰੂੜੇਕੇ ਕਲਾਂ, 1 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਗਾਂਧੀ ਜੈਅੰਤੀ ਮਨਾਈ ਗਈ। ਸੰਸਥਾ ਦੇ ਵਿਦਿਆਰਥੀਆਂ ਦੇ ਗਾਂਧੀ ਜੀ ਦੇ ਜੀਵਨ ਨਾਲ ਸਬੰਧਿਤ ਭਾਸ਼ਣ ਮੁਕਾਬਲੇ ਕਰਵਾਏ ਗਏ। ਦੇਸ਼ ਆਜ਼ਾਦੀ ਵਿਚ ਦੇਸ਼ ਭਗਤਾਂ ਵਲੋਂ ਪਾਏ ਗਏ ਯੋਗਦਾਨ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥਣ ਸੁਖਪ੍ਰੀਤ ਨੌਵੀਂ ਜਮਾਤ ਨੇ ਗਾਂਧੀ ਜੀ ਵਲੋਂ ਕੀਤੇ ਗਏ ਅੰਦੋਲਨਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰਿੰਸੀਪਲ ਜਸਵਿੰਦਰ ਸਿੰਘ ਨੇ ਗਾਂਧੀ ਜੀ ਦੀਆਂ ਸਿੱਖਿਆਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਕੋਆਰਡੀਨੇਟਰ ਨਰਿੰਦਰ ਕੌਰ ਤੋਂ ਇਲਾਵਾ ਸੰਸਥਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ ਅਗਲੀ ਖ਼ਬਰ ਮਹਿਲ ਕਲਾਂ ’ਚ ਕਾਂਗਰਸ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ 5 ਨੂੰ
Ad Position 24