03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਾਂਗਰਸ ਪਾਰਟੀ ਵਲੋਂ ਅਮਰੀਕ ਸਿੰਘ ਪੱਖੋ ਕਲਾਂ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ

ਰੂੜੇਕੇ ਕਲਾਂ, 3 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨੀਂ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ ਨੌਜਵਾਨ ਅਮਰੀਕ ਸਿੰਘ ਪੱਖੋ ਕਲਾਂ ਨੂੰ ਕਾਂਗਰਸ ਪਾਰਟੀ ਵਲੋਂ ਵਿਮੁਕਤ ਜਾਤੀਆਂ ਦਾ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਨੌਜਵਾਨ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹਿਚਾਉਣ ਲਈ ਬੂਥ ਪੱਧਰ ’ਤੇ ਕਮੇਟੀਆਂ ਨੂੰ ਜਥੇਬੰਦਕ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 04-10-2026
ਰੂੜੇਕੇ ਕਲਾਂ, 3 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨੀਂ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ ਨੌਜਵਾਨ ਅਮਰੀਕ ਸਿੰਘ ਪੱਖੋ ਕਲਾਂ ਨੂੰ ਕਾਂਗਰਸ ਪਾਰਟੀ ਵਲੋਂ ਵਿਮੁਕਤ ਜਾਤੀਆਂ ਦਾ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਨੌਜਵਾਨ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹਿਚਾਉਣ ਲਈ ਬੂਥ ਪੱਧਰ ’ਤੇ ਕਮੇਟੀਆਂ ਨੂੰ ਜਥੇਬੰਦਕ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿਰਮਲ ਸਿੰਘ ਧੌਲਾ ਸਾਬਕਾ ਵਿਧਾਇਕ ਭਦੌੜ, ਬਲਾਕ ਸੰਮਤੀ ਮੈਂਬਰ ਮਹਿੰਦਰਪਾਲ ਸ਼ਰਮਾ, ਸੁਰਜੀਤ ਸਿੰਘ ਭਗਤਪੁਰਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਵਲੋਂ ਵੈਲਿਊਜ਼-ਡੇ ਮੌਕੇ 200 ਤੋਂ ਵੱਧ ਮੁਲਾਜ਼ਮ ਸਨਮਾਨਿਤ ਅਗਲੀ ਖ਼ਬਰ ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ
Ad Position 24