07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਲੌਂਗਪੁਰੀ ਸਕੂਲ ਪੱਖੋ ਕਲਾਂ ਦੇ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਖੇਡਾਂ ਮਨੁੱਖ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਦਿੰਦੀਆਂ ਹਨ-ਸੰਤ ਚਰਨਪੁਰੀ

ਰੂੜੇਕੇ ਕਲਾਂ, 6 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵੱਖ-ਵੱਖ ਮੁਕਾਬਲਿਆਂ ਵਿਚੋਂ ਜੇਤੂ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਖਿਡਾਰੀ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-10-2026
ਰੂੜੇਕੇ ਕਲਾਂ, 6 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵੱਖ-ਵੱਖ ਮੁਕਾਬਲਿਆਂ ਵਿਚੋਂ ਜੇਤੂ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਖਿਡਾਰੀ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ। ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਸੰਤ ਚਰਨਪੁਰੀ ਨੇ ਕਿਹਾ ਕਿ ਖੇਡਾਂ ਮਨੁੱਖ ਦੇ ਜੀਵਨ ਦਾ ਹਿੱਸਾ ਹਨ। ਖੇਡਾਂ ਮਨੁੱਖ ਨੂੰ ਮਾਨਸਿਕ ਤੇ ਸਰੀਰਕ ਤੰਦਰੁਸਤੀ ਦਿੰਦੀਆਂ ਹਨ। ਹਰ ਇਕ ਨੌਜਵਾਨ ਨੂੰ ਖੇਡ ਮੁਕਾਬਲਿਆਂ ਵਿਚ ਭਾਗ ਲੈਣਾ ਚਾਹੀਦਾ ਹੈ। ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ, ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਸਰੀਰਕ ਸਿੱਖਿਆ ਅਧਿਆਪਕ ਹਰਵਿੰਦਰ ਸਿੰਘ, ਕੋਚ ਗੁਰਸੇਵਕ ਸਿੰਘ, ਕੋਆਰਡੀਨੇਟਰ ਗੁਰਦੀਪ ਸਿੰਘ ਤੋਂ ਇਲਾਵਾ ਖਿਡਾਰੀ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ: ਹਮੀਦੀ ਨੂੰ ਮਿਲਿਆ ‘ਆਯੁਰਵੈਦਾ ਰਤਨ ਐਵਾਰਡ-2026’ ਅਗਲੀ ਖ਼ਬਰ ਪਿੰਡ ਰਾਮਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ‘ਡੋਰ-ਟੂ-ਡੋਰ’ ਮੁਹਿੰਮ ਦੀ ਸ਼ੁਰੂਆਤ ਲੋਕਾਂ ਦੀਆਂ ਮੁਸ਼ਕਿਲਾਂ ਦੇ ਆਧਾ...
Ad Position 24