07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਧੀਆਂ ਦੇ ਵਿਆਹ ਲਈ ਸਹਿਯੋਗ ਦੇਣਾ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਬਰਾਬਰ- ਗੁਰਚਰਨ ਸਿੰਘ

ਤਪਾ ਮੰਡੀ, 7 ਅਕਤੂਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਟੀਟੂ ਦੀਕਸ਼ਿਤ ਨੂੰ ਸਮਾਜ ਸੇਵੀ ਗੁਰਚਰਨ ਸਿੰਘ ਚੇਅਰਮੈਨ ਸੰਤ ਇੰਦਰ ਦਾਸ ਗਰੁੱਪ ਆਫ਼ ਇੰਸਟੀਟਿਊਸ਼ਨ ਪਟਿਆਲਾ ਵਲੋਂ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਲਈ 31 ਹਜ਼ਾਰ ਰੁਪਇਆ ਦੀ ਦਾਨ ਰਾਸ਼ੀ ਭੇਟ ਕਰਦਿਆਂ ਕਿਹਾ ਕਿ ਧੀਆਂ ਦੇ ਵਿਆਹ ਲਈ ਸਹਿਯੋਗ ਦੇ ਨਾਲ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਮਰੱਥ ਲੋਕਾਂ ਨੂੰ ਅਜਿਹੇ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 08-10-2026
ਤਪਾ ਮੰਡੀ, 7 ਅਕਤੂਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਟੀਟੂ ਦੀਕਸ਼ਿਤ ਨੂੰ ਸਮਾਜ ਸੇਵੀ ਗੁਰਚਰਨ ਸਿੰਘ ਚੇਅਰਮੈਨ ਸੰਤ ਇੰਦਰ ਦਾਸ ਗਰੁੱਪ ਆਫ਼ ਇੰਸਟੀਟਿਊਸ਼ਨ ਪਟਿਆਲਾ ਵਲੋਂ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਲਈ 31 ਹਜ਼ਾਰ ਰੁਪਇਆ ਦੀ ਦਾਨ ਰਾਸ਼ੀ ਭੇਟ ਕਰਦਿਆਂ ਕਿਹਾ ਕਿ ਧੀਆਂ ਦੇ ਵਿਆਹ ਲਈ ਸਹਿਯੋਗ ਦੇ ਨਾਲ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਮਰੱਥ ਲੋਕਾਂ ਨੂੰ ਅਜਿਹੇ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਪਰੰਤ ਕਲੱਬ ਦੇ ਪ੍ਰਧਾਨ ਟੀਟੂ ਦੀਕਸ਼ਿਤ ਨੇ ਦਾਨ ਰਾਸ਼ੀ ਭੇਟ ਕਰਨ ਲਈ ਸਮਾਜ ਸੇਵੀ ਗੁਰਚਰਨ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲੱਬ ਵੱਲੋਂ ਭਵਿੱਖ ਵਿਚ ਵੀ ਇਸ ਤਰ੍ਹਾਂ ਸਮਾਜਿਕ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਕਲੱਬ ਦੇ ਬਾਬਾ ਮੋਹਨ ਦਾਸ, ਰਾਜ ਸਿੰਘ, ਨੰਬਰਦਾਰ ਬਲਵੰਤ ਸਿੰਘ, ਡਾ: ਗੁਰਪ੍ਰੀਤ ਸਿੰਘ ਸਿੱਧੂ, ਡਾ: ਜਗਦੇਵ ਸਿੰਘ ਗੋਦੀ, ਮਹਿਮਾ ਚੱਠਾ, ਕ੍ਰਿਸ਼ਨ ਪੂਜਾ ਜਵੈਲਰਜ਼ ਆਦਿ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਾਈਕਮਾਨ ਨੇ ਪਰਗਟ ਸਿੰਘ ਦੇ ਰੂਪ ’ਚ ਸਾਫ਼ ਸ਼ਖ਼ਸੀਅਤ ਵਾਲਾ ਵਿਅਕਤੀ ਦਿੱਤਾ-ਪਾਰਟੀ ਆਗੂ ਅਗਲੀ ਖ਼ਬਰ ਗੋਬਿੰਦ ਸਕੂਲ ਦੇ ਖਿਡਾਰੀਆਂ ਨੇ ਬਾਕਸਿੰਗ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ
Ad Position 24