07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਦੰਦਾਂ ਦਾ ਚੈਕਅਪ ਕੈਂਪ ਲਗਾਇਆ

ਟੱਲੇਵਾਲ, 7 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸਕੂਲ ਗਹਿਲ ਵਿਖੇ ਰੈਡ ਰਿੱਬਨ ਕਲੱਬ ਅਤੇ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਦੰਦਾਂ ਦਾ ਚੈਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਡਾ: ਨੇਹਾ ਚੱਢਾ ਨੇ ਵਿਦਿਆਰਥਣਾਂ ਦੇ ਦੰਦਾਂ ਦਾ ਚੈਕਅਪ ਅਤੇ ਵਿਦਿਆਰਥਣਾਂ ਨੂੰ ਦੰਦਾਂ ਦੀ ਸਹੀ ਦੇਖਭਾਲ ਅਤੇ ਮੌਖਿਕ ਸਫ਼ਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 08-10-2026
ਟੱਲੇਵਾਲ, 7 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸਕੂਲ ਗਹਿਲ ਵਿਖੇ ਰੈਡ ਰਿੱਬਨ ਕਲੱਬ ਅਤੇ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਦੰਦਾਂ ਦਾ ਚੈਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਡਾ: ਨੇਹਾ ਚੱਢਾ ਨੇ ਵਿਦਿਆਰਥਣਾਂ ਦੇ ਦੰਦਾਂ ਦਾ ਚੈਕਅਪ ਅਤੇ ਵਿਦਿਆਰਥਣਾਂ ਨੂੰ ਦੰਦਾਂ ਦੀ ਸਹੀ ਦੇਖਭਾਲ ਅਤੇ ਮੌਖਿਕ ਸਫ਼ਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦਿਨ ਵਿਚ ਦੋ ਵਾਰ ਦੰਦ ਸਾਫ਼ ਕਰਨ, ਸੰਤੁਲਿਤ ਖੁਰਾਕ ਲੈਣ, ਮਿੱਠੇ ਅਤੇ ਜੰਕ ਫੂਡ ਦੀ ਵਰਤੋਂ ਘਟਾਉਣ ਅਤੇ ਲੋੜ ਅਨੁਸਾਰ ਦੰਦਾਂ ਦੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਇਸ ਮੌਕੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:), ਰੈਡ ਰਿੱਬਨ ਕਲੱਬ ਦੇ ਨੋਡਲ ਅਫ਼ਸਰ ਜਨਮੀਤ ਸਿੰਘ (ਡਾ:) ਨੇ ਡਾ: ਨੇਹਾ ਚੱਡਾ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 10 ਦੀ ਸੰਗਰੂਰ ਰੈਲੀ ’ਚ ਵਾਰਡ ਅਟੈਡੈਂਟ ਯੂਨੀਅਨ ਕਰੇਗੀ ਭਰਵੀਂ ਸ਼ਮੂਲੀਅਤ- ਰਟੋਲ ਅਗਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਵਿਖੇ ‘ਲਿਟਲ ਪਪੇਟ ਸਟਾਰਜ਼’ ਗਤੀਵਿਧੀਆਂ ਕਰਵਾਈਆਂ
Ad Position 24