10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ‘ਕਾਸਟਿਊਮ ਕਾਰਨੀਵਲ’ ਸਮਾਗਮ ਕਰਵਾਇਆ

ਬਰਨਾਲਾ, 9 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ‘ਕਾਸਟਿਊਮ ਕਾਰਨੀਵਲ’ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਡਾਂਸ ਪੇਸ਼ ਕੀਤਾ ਗਿਆ।

Ad Position 21
No active advertisement
ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ‘ਕਾਸਟਿਊਮ ਕਾਰਨੀਵਲ’ ਸਮਾਗਮ ਕਰਵਾਇਆ 10-10-2026
ਬਰਨਾਲਾ, 9 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ‘ਕਾਸਟਿਊਮ ਕਾਰਨੀਵਲ’ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਡਾਂਸ ਪੇਸ਼ ਕੀਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਮੰਚ ਉੱਤੇ ਆਪਣੀ ਪ੍ਰਤਿਭਾ ਪੇਸ਼ ਕਰਨ ਦੀ ਯੋਗਤਾ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਖੁੱਡੀ ਰੋਡ ਵਾਲੇ ਫਾਟਕਾਂ ਨਜ਼ਦੀਕ ਦੋ ਗਰੁੱਪਾਂ ’ਚ ਹੋਈ ਲੜਾਈ ਦਾ- ਪੁਲਿਸ ਵਲੋਂ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰ... ਅਗਲੀ ਖ਼ਬਰ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਪਿੰਡ ਭਗਤਪੁਰਾ ਵਿਖੇ ਕੀਤੀ ਕਾਂਗਰਸੀਆਂ ਨਾਲ ਮੀਟਿੰਗ
Ad Position 24