09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜਸਮੇਲ ਸਿੰਘ ਕਲਸੀ ਨੇ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ

ਭਦੌੜ, 9 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸਿੱਖਿਆ ਦੇ ਖੇਤਰ ਵਿਚ ਵੱਡਾ ਤਜਰਬਾ ਰੱਖਣ ਵਾਲੇ ਜਸਮੇਲ ਸਿੰਘ ਕਲਸੀ ਨੇ ਨਵੇਂ ਪਿ੍ਰੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ ਜਿਨ੍ਹਾਂ ਨੂੂੰ ਅਹੁਦਾ ਸੰਭਾਲਣ ਮੌਕੇ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਪ੍ਰਿੰ: ਜਸਮੇਲ ਸਿੰਘ ਕਲਸੀ ਨੇ ਸਕੂਲ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਸਕੂਲ ਦੀ ਤਰੱਕੀ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ ਉੱਥੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਦੇ ਨਾਲ, ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦੀ ਸਿੱਖਿਆ ਉਪਰ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 10-10-2026
ਭਦੌੜ, 9 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸਿੱਖਿਆ ਦੇ ਖੇਤਰ ਵਿਚ ਵੱਡਾ ਤਜਰਬਾ ਰੱਖਣ ਵਾਲੇ ਜਸਮੇਲ ਸਿੰਘ ਕਲਸੀ ਨੇ ਨਵੇਂ ਪਿ੍ਰੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ ਜਿਨ੍ਹਾਂ ਨੂੂੰ ਅਹੁਦਾ ਸੰਭਾਲਣ ਮੌਕੇ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਪ੍ਰਿੰ: ਜਸਮੇਲ ਸਿੰਘ ਕਲਸੀ ਨੇ ਸਕੂਲ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਸਕੂਲ ਦੀ ਤਰੱਕੀ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ ਉੱਥੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਦੇ ਨਾਲ, ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦੀ ਸਿੱਖਿਆ ਉਪਰ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਸਕੂਲ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਨੇ ਆਸ ਪ੍ਰਗਟ ਕੀਤੀ ਕਿ ਜਸਮੇਲ ਸਿੰਘ ਕਲਸੀ ਦੀ ਯੋਗ ਅਗਵਾਈ ਹੇਠ ਸੁਪਰੀਮ ਕਾਨਵੈਂਟ ਸਕੂਲ ਸਿੱਖਿਆ ਸਮੇਤ ਬਾਕੀਆਂ ਖੇਤਰਾਂ ਵਿਚ ਵੀ ਨਵੀਆਂ ਪ੍ਰਾਪਤੀਆਂ ਹਾਸਲ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਪਾਕਿ ਦੀਆਂ ਜੇਲ੍ਹਾਂ ’ਚ ਸਮਰੱਥਾ ਨਾਲੋਂ 41 ਹਜ਼ਾਰ ਵੱਧ ਕੈਦੀ ਬੰਦ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ
Ad Position 24