13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਹੰਡਿਆਇਆ ਵਿਖੇ ਛਿਮਾਹੀ ਮੇਲਾ 17 ਨੂੰ

ਹੰਡਿਆਇਆ, 13 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਦੇਵੀ ਦੁਆਰਾ ਸ੍ਰੀ ਦੁਰਗਾ ਮੰਦਰ ਹੰਡਿਆਇਆ ਵਿਖੇ ਛਿਮਾਹੀ ਮੇਲਾ 17 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮੰਦਰ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਕ੍ਰਿਸ਼ਨ ਤੇ ਬਲਦੇਵ ਕ੍ਰਿਸ਼ਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਰਾਤਰਿਆਂ ਦੀ ਸੁਦੀ 7ਵੀਂ ਵਾਲੇ ਮੇਲਾ ਭਰੇਗਾ।

Ad Position 21
No active advertisement
ਅਜੀਤ ਡੈਸਕ 14-10-2026
ਹੰਡਿਆਇਆ, 13 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਦੇਵੀ ਦੁਆਰਾ ਸ੍ਰੀ ਦੁਰਗਾ ਮੰਦਰ ਹੰਡਿਆਇਆ ਵਿਖੇ ਛਿਮਾਹੀ ਮੇਲਾ 17 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮੰਦਰ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਕ੍ਰਿਸ਼ਨ ਤੇ ਬਲਦੇਵ ਕ੍ਰਿਸ਼ਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਰਾਤਰਿਆਂ ਦੀ ਸੁਦੀ 7ਵੀਂ ਵਾਲੇ ਮੇਲਾ ਭਰੇਗਾ। ਜਿਸ ਵਿਚ ਦੂਰੋਂ ਨੇੜਿਉਂ ਸਾਧ-ਸੰਤ, ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਵਲੋਂ 8ਵੇਂ ਸਾਲਾਨਾ ਵਿੱਦਿਅਕ ਟੂਰ ਦਾ ਆਯੋਜਨ ਅਗਲੀ ਖ਼ਬਰ ਏਡਿਡ ਸਕੂਲਾਂ ਦੇ ਸਟਾਫ ਨੂੰ 10 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣਾ ਚਿੰਤਾ ਦਾ ਵਿਸ਼ਾ-ਪ੍ਰਿੰਸੀਪਲ ਮੰਜੂਲਾ ਸ਼ਰਮਾ
Ad Position 24