17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਭਾਜਪਾ ਨੇ ਪਰਮਜੀਤ ਕੌਰ ਚੀਮਾ ਨੂੰ ਮੁੜ ਇਸਤਰੀ ਮਹਿਲਾ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਲਾਇਆ

ਸ਼ੇਰਪੁਰ, 16 ਅਕਤੂਬਰ (ਦਰਸ਼ਨ ਸਿੰਘ ਖੇੜੀ)-ਸ਼ਹੀਦ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ਼ਹੀਦ ਪਰਮਿੰਦਰ ਸਿੰਘ ਝੋਟਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇ ਕੇ ਸਿੱਖ ਇਤਿਹਾਸ ਵਿੱਚ ਬਹੁਤ ਵੱਡਾ ਮਾਣ ਦਿੱਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਅਜ਼ੀਤ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਭਾਜਪਾ ਨੇ ਪਰਮਜੀਤ ਕੌਰ ਚੀਮਾ ਨੂੰ ਮੁੜ ਇਸਤਰੀ ਮਹਿਲਾ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਲਾਇਆ 17-10-2026
ਸ਼ੇਰਪੁਰ, 16 ਅਕਤੂਬਰ (ਦਰਸ਼ਨ ਸਿੰਘ ਖੇੜੀ)-ਸ਼ਹੀਦ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ਼ਹੀਦ ਪਰਮਿੰਦਰ ਸਿੰਘ ਝੋਟਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇ ਕੇ ਸਿੱਖ ਇਤਿਹਾਸ ਵਿੱਚ ਬਹੁਤ ਵੱਡਾ ਮਾਣ ਦਿੱਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਅਜ਼ੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਵਲੋਂ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਉਹ ਹੁਣ ਉਹ ਸਿੱਖ ਇਤਿਹਾਸ ਵਿਚ ਪੰਥ ਦਾ ਹੀਰੇ ਵਰਗਾ ਪੁੱਤਰ ਬਣਕੇ ਰਹਿੰਦੀ ਦੁਨੀਆਂ ਤੱਕ ਅਮਰ ਰਹੇਗਾ। ਮਾਸਟਰ ਸ਼ੇਰਪੁਰ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼ਹੀਦ ਪਰਮਿੰਦਰ ਸਿੰਘ ਝੋਟਾ ਨੂੰ ਜੋ ਸਨਮਾਨ ਦਿੱਤਾ ਗਿਆ ਹੈ ਉਹ ਸਿੱਖ ਇਤਿਹਾਸ ਵਿਚ ਨਿਵੇਕਲੀ ਪਹਿਚਾਣ ਵਜੋਂ ਯਾਦ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੋੜ ਨਾਭਾ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਇਕ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਨਸ਼ੇ ਦੇ ਸਦੀਵੀ ਖ਼ਾਤਮੇ ਲਈ ਕਾਂਗਰਸ ਹੋਰ ਮਜ਼ਬੂਤੀ ਨਾਲ ਲੜਾਈ ਲੜੇਗੀ-ਵਿਧਾਇਕ ਕਾਲਾ ਢਿੱਲੋਂ
Ad Position 24