17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੇਖੋਂ ਨੂੰ ਕੀਤਾ ਸਨਮਾਨਿਤ

ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵੱਲੋਂ ਐਡਵੋਕੇਟ ਦਲਜੀਤ ਸਿੰਘ ਸੇਖੋਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ.

Ad Position 21
No active advertisement
ਅਜੀਤ ਡੈਸਕ 17-10-2026
ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵੱਲੋਂ ਐਡਵੋਕੇਟ ਦਲਜੀਤ ਸਿੰਘ ਸੇਖੋਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਬਣਨ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ, ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਸੰਗਰੂਰ ਐਡਵੋਕੇਟ ਗਗਨਦੀਪ ਸਿੰਘ ਸਿਬੀਆ, ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਸੰਗਰੂਰ ਐਡਵੋਕੇਟ ਸੁਖਜਿੰਦਰ ਸਿੰਘ ਢੀਂਡਸਾ, ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਸੰਗਰੂਰ ਐਡਵੋਕੇਟ ਗੁਰਵਿੰਦਰ ਸਿੰਘ ਚੀਮਾ, ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਕੁਮਾਰ ਗਰਗ, ਐਡਵੋਕੇਟ ਸਵਰਨ ਸਿੰਘ ਰਟੌਲ, ਐਡਵੋਕੇਟ ਸਾਹਿਲ ਪ੍ਰੀਤ ਸਿੰਘ ਸੇਖੋਂ ਨੇ ਐਡਵੋਕੇਟ ਦਲਜੀਤ ਸਿੰਘ ਸੇਖੋ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅਮਿੱਟ ਯਾਦਾਂ ਛੱਡਦਾ ਹੋਇਆ ਪੰਜਾਬੀ ਯੂਨੀਵਰਸਿਟੀ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲਾ ਸੰਪੰਨ ਖੇਤ... ਅਗਲੀ ਖ਼ਬਰ ਮਧੂ ਯਾਕਸ਼ੀ ਗੌੜ ਦੇ ਸਹੁੰ ਚੁੱਕ ਸਮਾਗਮ ’ਚ ਸਮਿਤ ਸਿੰਘ ਮਾਨ ਸ਼ਾਮਿਲ ਹੋਏ
Ad Position 24