17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ੇ ਦੇ ਸਦੀਵੀ ਖ਼ਾਤਮੇ ਲਈ ਕਾਂਗਰਸ ਹੋਰ ਮਜ਼ਬੂਤੀ ਨਾਲ ਲੜਾਈ ਲੜੇਗੀ-ਵਿਧਾਇਕ ਕਾਲਾ ਢਿੱਲੋਂ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਬਾਸਕਟਬਾਲ ਮੁਕਾਬਲੇ ਕਰਵਾਏ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅੰਤਰ ਹਾਊਸ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-10-2026
ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅੰਤਰ ਹਾਊਸ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਦੌਰਾਨ ਐਕਵਾ ਹਾਊਸ ਨੇ ਪਹਿਲਾ ਅਤੇ ਵੈਂਟਸ ਹਾਊਸ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਐਨ.ਆਰ.ਆਈ. ਪਰਿਵਾਰ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਰਾਸ਼ੀ ਭੇਟ ਅਗਲੀ ਖ਼ਬਰ ਪੰਜਾਬ ਸਰਕਾਰ ਦਾ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਫ਼ੇਲ-ਕਮਲਜੀਤ ਸਿੰਘ ਚੱਕ
Ad Position 24