17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਹਰਪ੍ਰੀਤ ਸਿੰਘ ਰਾਜੀਆ ਨੂੰ ਕੋਆਰਡੀਨੇਟਰ ਨਿਯੁਕਤ ਕਰਨ ਦੀ ਸ਼ਲਾਘਾ

ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਭਾਈ ਹਰਪ੍ਰੀਤ ਸਿੰਘ ਰਾਜੀਆ ਨੂੰ ਹਲਕਾ ਭਦੌੜ ਦਾ ਕੋਆਰਡੀਨੇਟਰ ਨਿਯੁਕਤ ਕਰਨ ’ਤੇ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਕੱਤਰ ਜਰਨਲ ਗੁਰਪ੍ਰਤਾਪ ਸਿੰਘ ਵਡਾਲਾ ਦਾ ਧੰਨਵਾਦ ਕਰਦਿਆਂ ਆਗੂਆਂ ਨੇ ਨਿਯੁਕਤੀ ਦਾ ਸਵਾਗਤ ਕੀਤਾ ਹੈ। ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਸਰਕਲ ਰੂੜੇਕੇ ਕਲਾਂ ਦੇ ਪ੍ਰਧਾਨ ਬਹਾਦਰ ਸਿੰਘ ਰੂੜੇਕੇ ਕਲਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਵਰਕਰਾਂ ਦੀਆਂ ਭਾਵਨਾਵਾਂ ਅਨੁਸਾਰ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਨੌਜਵਾਨ ਹਰਪ੍ਰੀਤ ਸਿੰਘ ਰਾਜੀਆ ਨੂੰ ਹਲਕਾ ਭਦੌੜ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 17-10-2026
ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਭਾਈ ਹਰਪ੍ਰੀਤ ਸਿੰਘ ਰਾਜੀਆ ਨੂੰ ਹਲਕਾ ਭਦੌੜ ਦਾ ਕੋਆਰਡੀਨੇਟਰ ਨਿਯੁਕਤ ਕਰਨ ’ਤੇ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਕੱਤਰ ਜਰਨਲ ਗੁਰਪ੍ਰਤਾਪ ਸਿੰਘ ਵਡਾਲਾ ਦਾ ਧੰਨਵਾਦ ਕਰਦਿਆਂ ਆਗੂਆਂ ਨੇ ਨਿਯੁਕਤੀ ਦਾ ਸਵਾਗਤ ਕੀਤਾ ਹੈ। ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਸਰਕਲ ਰੂੜੇਕੇ ਕਲਾਂ ਦੇ ਪ੍ਰਧਾਨ ਬਹਾਦਰ ਸਿੰਘ ਰੂੜੇਕੇ ਕਲਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਵਰਕਰਾਂ ਦੀਆਂ ਭਾਵਨਾਵਾਂ ਅਨੁਸਾਰ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਨੌਜਵਾਨ ਹਰਪ੍ਰੀਤ ਸਿੰਘ ਰਾਜੀਆ ਨੂੰ ਹਲਕਾ ਭਦੌੜ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਸਰਕਲ ਰੂੜੇਕੇ ਕਲਾਂ ਦੇ ਸਮੂਹ ਪਾਰਟੀ ਦੇ ਅਹੁਦੇਦਾਰਾਂ ਮੈਂਬਰਾਂ ਵਲੋਂ ਹਲਕੇ ਦੇ ਨਵ ਨਿਯੁਕਤ ਕੋਆਰਡੀਨੇਟਰ ਰਾਜੀਆ ਦੀ ਪਾਰਟੀ ਦੀ ਮਜ਼ਬੂਤੀ ਲਈ ਡਟ ਕੇ ਹਮਾਇਤ ਕੀਤੀ ਜਾਵੇਗੀ। ਇਸ ਮੌਕੇ ਪਾਰਟੀ ਦੇ ਵਰਕਰ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬਰਨਾਲਾ ਚੈਂਪੀਅਨਜ਼ ਕੱਪ ’ਚ ‘ਹੰਡਿਆਇਆ ਜਸਵੀਰ’ ਟੀਮ ਬਣੀ ਚੈਂਪੀਅਨ 3 ਲੱਖ ਦਾ ਨਕਦ ਇਨਾਮ ਅਤੇ 11 ਲੱਖ ਦੀ ਗਰਾਂਟ ਨਾਲ ਸਨ...
Ad Position 24