17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰੂੜੇਕੇ ਕਲਾਂ ਤੋਂ ਨੌਜਵਾਨ ਮਾਨਸਾ ਧਰਨੇ ਲਈ ਲੰਗਰ ਲੈ ਕੇ ਰਵਾਨਾ

ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਮਾਜ ਸੇਵੀ ਤੇ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕਰ ਰਹੇ ਮਾਨਸਾ ਦੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਿਚ ਮਾਨਸਾ ਵਿਖੇ ਵੱਡੀ ਗਿਣਤੀ ਸੰਗਤਾਂ ਵਲੋਂ ਰੋਸ ਧਰਨਾ ਦੇ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਪੰਜਾਬ ਭਰ ਵਿਚੋਂ ਹਾਜ਼ਰ ਸੰਗਤਾਂ ਲਈ ਪਿੰਡ ਰੂੜੇਕੇ ਕਲਾਂ ਦੇ ਨੌਜਵਾਨ ਪਿੰਡ ਵਿਚੋਂ ਲੰਗਰ ਇਕੱਠਾ ਕਰ ਕੇ ਮਾਨਸਾ ਧਰਨੇ ਲਈ ਲੈ ਕੇ ਗਏ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਨੇ ਕਿਹਾ ਮਾਨਸਾ ਵਿਖੇ ਰੋਸ ਧਰਨੇ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ, ਦੁੱਧ ਤੇ ਚਾਹ ਦੀ ਬਹੁਤ ਜ਼ਿਆਦਾ ਲੋੜ ਹੈ।

Ad Position 21
No active advertisement
ਅਜੀਤ ਡੈਸਕ 17-10-2026
ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਮਾਜ ਸੇਵੀ ਤੇ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕਰ ਰਹੇ ਮਾਨਸਾ ਦੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਿਚ ਮਾਨਸਾ ਵਿਖੇ ਵੱਡੀ ਗਿਣਤੀ ਸੰਗਤਾਂ ਵਲੋਂ ਰੋਸ ਧਰਨਾ ਦੇ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਪੰਜਾਬ ਭਰ ਵਿਚੋਂ ਹਾਜ਼ਰ ਸੰਗਤਾਂ ਲਈ ਪਿੰਡ ਰੂੜੇਕੇ ਕਲਾਂ ਦੇ ਨੌਜਵਾਨ ਪਿੰਡ ਵਿਚੋਂ ਲੰਗਰ ਇਕੱਠਾ ਕਰ ਕੇ ਮਾਨਸਾ ਧਰਨੇ ਲਈ ਲੈ ਕੇ ਗਏ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਨੇ ਕਿਹਾ ਮਾਨਸਾ ਵਿਖੇ ਰੋਸ ਧਰਨੇ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ, ਦੁੱਧ ਤੇ ਚਾਹ ਦੀ ਬਹੁਤ ਜ਼ਿਆਦਾ ਲੋੜ ਹੈ। ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਅਤੇ ਨੌਜਵਾਨ ਪਿੰਡਾਂ ਵਿਚੋਂ ਲੰਗਰ ਇਕੱਠਾ ਕਰ ਕੇ ਮਾਨਸਾ ਧਰਨੇ ਵਿਚ ਪਹਿਚਾਉਣ ਦੀਆਂ ਸੇਵਾਵਾਂ ਕਰਨ। ਇਸ ਮੌਕੇ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੋਮਨਾਥ ਸ਼ਰਮਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
Ad Position 24