17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ

ਹੰਡਿਆਇਆ, 17 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਪ੍ਰੇਰਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 18-10-2026
ਹੰਡਿਆਇਆ, 17 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਖ਼ੂਨਦਾਨ ਨੂੰ ਮਹਾਨ ਦਾਨ ਦੱਸਦਿਆਂ ਕਿਹਾ ਗਿਆ ਕਿ ਖ਼ੂਨਦਾਨ ਕਰਨ ਨਾਲ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਵਿਚ ਮਦਦ ਮਿਲਦੀ ਹੈ। ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ ਅਤੇ ਐੱਮ.ਡੀ ਚਮਕੌਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਲੋਕਾਂ ਵਿਚ ਸੇਵਾ, ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਲੜਕੀਆਂ ਦੇ ਅੰਤਰ-ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਮੰਗਾਂ ਅਣਗੌਲੀਆਂ ਕਰਨ ’ਤੇ ਨੰਬਰਦਾਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦੀ ਚਿਤਾਵਨੀ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮ...
Ad Position 24