17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਲੜਕੀਆਂ ਦੇ ਅੰਤਰ-ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ

ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਲੜਕੀਆਂ ਦੇ ਅੰਤਰ-ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਲੜਕੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 18-10-2026
ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਲੜਕੀਆਂ ਦੇ ਅੰਤਰ-ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਲੜਕੀਆਂ ਨੇ ਭਾਗ ਲਿਆ। ਜਿਸ ਵਿਚੋਂ ਟੈਰਾ ਹਾਊਸ ਨੇ ਪਹਿਲਾ, ਐਕਵਾ ਹਾਊਸ ਨੇ ਦੂਜਾ ਸਥਾਨ ਲਿਆ। ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੀਤਕਾਰ ਗੁਰਤੇਜ ਉੱਗੋਕੇ ਦਾ ਗੀਤ ‘ਰੈਡ ਬੁੱਲ’ ਧੁੰਮਾ ਪਾਉਣ ਲਈ ਤਿਆਰ ਅਗਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ
Ad Position 24