17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ

ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਬਿਰਿੰਦਰ ਪ੍ਰਤਾਪ ਸਿੰਘ ਨੇ ਜ਼ਿਲ੍ਹਾ ਅਥਲੈਟਿਕਸ ਮੁਕਾਬਲਿਆਂ ਵਿਚ ਡਿਸਕਸ ਥ੍ਰੋ ਵਿਚ ਸੋਨੇ ਦਾ ਤਗਮਾ ਅਤੇ ਹੈਮਰ ਥ੍ਰੋ ਵਿਚ ਚਾਂਦੀ ਦਾ ਤਗਮਾ ਜਿੱਤਿਆ।

Ad Position 21
No active advertisement
ਅਜੀਤ ਡੈਸਕ 18-10-2026
ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਬਿਰਿੰਦਰ ਪ੍ਰਤਾਪ ਸਿੰਘ ਨੇ ਜ਼ਿਲ੍ਹਾ ਅਥਲੈਟਿਕਸ ਮੁਕਾਬਲਿਆਂ ਵਿਚ ਡਿਸਕਸ ਥ੍ਰੋ ਵਿਚ ਸੋਨੇ ਦਾ ਤਗਮਾ ਅਤੇ ਹੈਮਰ ਥ੍ਰੋ ਵਿਚ ਚਾਂਦੀ ਦਾ ਤਗਮਾ ਜਿੱਤਿਆ। ਵਿਦਿਆਰਥੀ ਏਕਨੂਰ ਸਿੰਘ ਪੰਧੇਰ ਨੇ 200 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ, 100 ਮੀਟਰ ਦੌੜ ਵਿਚ ਤਾਂਬੇ, 4&100 ਮੀਟਰ ਰਿਲੇਅ ਦੌੜ ਵਿਚ ਸੋਨੇ ਦਾ ਤਗਮਾ ਅਤੇ 4&400 ਮੀਟਰ ਰਿਲੇਅ ਦੌੜ ਵਿਚ ਵੀ ਸੋਨੇ ਦਾ ਤਗਮਾ ਜਿੱਤਿਆ। ਜਿਸ ਸਦਕਾ ਇਨ੍ਹਾਂ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਤੇ ਅਧਿਆਪਕਾਂ ਦੀ ਖਿੱਚੋਤਾਣ ਦੀ ਭੇਟ ਚੜ੍ਹੇ ਸੈਂਟਰ ਪੱਧਰੀ ਸਕੂਲੀ ਖੇਡ ਮੁਕਾਬਲੇ ਅਗਲੀ ਖ਼ਬਰ ਪਿੰਡ ਚੀਮਾ ਦੇ ਬੱਸ ਅੱਡੇ ’ਤੇ ਭੂੰਗ ਵਾਲੀ ਟਰਾਲੀ ਨਾਲ ਵਾਪਰਿਆ ਹਾਦਸਾ, ਕਈ ਗੱਡੀਆਂ ਨੁਕਸਾਨੀਆਂ ਗਈਆਂ
Ad Position 24