19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਆਸਥਾ ਇਨਕਲੇਵ ਵਿਖੇ ਦੁਸਹਿਰਾ ਮੇਲੇ ਦਾ ਆਯੋਜਨ ਅੱਜ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਸਥਾ ਇਨਕਲੇਵ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ, ਧਨੌਲਾ ਰੋਡ ਬਰਨਾਲਾ ਵਲੋਂ ਆਸਥਾ ਇਨਕਲੇਵ ਵਿਖੇ ਮਿਤੀ 20 ਅਕਤੂਬਰ ਨੂੰ ਦੁਸਹਿਰੇ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੇਲੇ ਦੇ ਸਪਾਂਸਰ ਬਰਨਾਲਾ ਬਿਲਡਰਜ਼ ਐਂਡ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਦੀਪਕ ਬਾਂਸਲ ਸੋਨੀ, ਰਾਜੇਸ਼ ਸਿੰਗਲਾ, ਘਨਸ਼ਿਆਮ ਦਾਸ ਬਾਂਸਲ, ਰਵਿੰਦਰ ਅਰੋੜਾ ਅਤੇ ਐਸੋਸੀਏਸ਼ਨ ਦੇ ਚੇਅਰਮੈਨ ਵਿਵੇਕ ਸਿਧਵਾਨੀ ਤੇ ਜਨਰਲ ਸਕੱਤਰ ਪ੍ਰਮੋਦ ਅਰੋੜਾ ਨੇ ਦੱਸਿਆ ਕਿ ਦੁਸਹਿਰੇ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਦੀ ਰੰਗਾਰੰਗ ਝਲਕ ਪੇਸ਼ ਕਰਦੇ ਗਿੱਧਾ ਅਤੇ ਭੰਗੜਾ, ਡੀਜੇ ਮਿਊਜ਼ਿਕ, ਮੁਫ਼ਤ ਫੂਡ ਸਟਾਲ ਅਤੇ ਤੰਬੋਲਾ ਗੇਮ ਸਮੇਤ ਕਈ ਮਨੋਰੰਜਕ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ ਅਤੇ ਸ਼ਾਮ 6 ਵਜੇ ਰਾਵਣ ਦਹਿਨ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 20-10-2026

Ad Position 22
No active advertisement
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24