19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਤਨਰਾਜ ਕੌਰ ਨੇ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਚਾਂਦੀ ਦਾ ਤਗਮਾ ਜਿੱਤਿਆ

ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ਤਨਰਾਜ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਰਾਜ ਪੱਧਰੀ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਨੇ ਭਾਗ ਲਿਆ, ਜਿਸ ਦੌਰਾਨ ਸਕੂਲ ਦੇ ਖਿਡਾਰਨ ਤਨਰਾਜ ਕੌਰ ਨੇ 80 ਮੀਟਰ ਹਰਡਲਜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ਤਨਰਾਜ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਰਾਜ ਪੱਧਰੀ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਨੇ ਭਾਗ ਲਿਆ, ਜਿਸ ਦੌਰਾਨ ਸਕੂਲ ਦੇ ਖਿਡਾਰਨ ਤਨਰਾਜ ਕੌਰ ਨੇ 80 ਮੀਟਰ ਹਰਡਲਜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਸਰਪ੍ਰਸਤ ਡਾ: ਦਰਸ਼ਨ ਸਿੰਘ ਗਿੱਲ ਨੇ ਜੇਤੂ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ। ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐਮ.ਡੀ. ਰਿਚਾ ਪਨੇਸਰ ਗਿੱਲ ਨੇ ਇਸ ਉਪਲਬਧੀ ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਵਿਦਿਆਰਥਣ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਜੀ.ਐਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24