20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਜਗਰਾਜ ਭੱਠਲ ਦੀ ਮਾਸੀ ਅਮਰਜੀਤ ਕੌਰ ਚਹਿਲ ਨਮਿਤ ਭੋਗ ਅੱਜ

ਮਹਿਲ ਕਲਾਂ, 20 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਰਨਾਲਾ ਦੇ ਕੈਸ਼ੀਅਰ ਜਗਰਾਜ ਸਿੰਘ ਭੱਠਲ ਦੇ ਸਤਿਕਾਰਯੋਗ ਮਾਸੀ ਸਵਰਗੀ ਅਮਰਜੀਤ ਕੌਰ ਚਹਿਲ, ਜੋ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦਿਆਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ 21 ਅਕਤੂਬਰ 26, ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਸ਼ਹੀਦੀ ਗੁਰਦੁਆਰਾ ਸਾਹਿਬ, ਕੁਠਾਲਾ (ਮਲੇਰਕੋਟਲਾ) ਵਿਖੇ ਹੋਵੇਗੀ। ਪਰਿਵਾਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਭੋਗ ਦੀ ਰਸਮ ਮੌਕੇ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ, ਰਿਸ਼ਤੇਦਾਰ ਅਤੇ ਸਾਕ-ਸਬੰਧੀ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨਗੇ।

Ad Position 21
No active advertisement
ਅਜੀਤ ਡੈਸਕ 21-10-2026
ਮਹਿਲ ਕਲਾਂ, 20 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਰਨਾਲਾ ਦੇ ਕੈਸ਼ੀਅਰ ਜਗਰਾਜ ਸਿੰਘ ਭੱਠਲ ਦੇ ਸਤਿਕਾਰਯੋਗ ਮਾਸੀ ਸਵਰਗੀ ਅਮਰਜੀਤ ਕੌਰ ਚਹਿਲ, ਜੋ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦਿਆਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ 21 ਅਕਤੂਬਰ 26, ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਸ਼ਹੀਦੀ ਗੁਰਦੁਆਰਾ ਸਾਹਿਬ, ਕੁਠਾਲਾ (ਮਲੇਰਕੋਟਲਾ) ਵਿਖੇ ਹੋਵੇਗੀ। ਪਰਿਵਾਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਭੋਗ ਦੀ ਰਸਮ ਮੌਕੇ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ, ਰਿਸ਼ਤੇਦਾਰ ਅਤੇ ਸਾਕ-ਸਬੰਧੀ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਮੌਕੇ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਬਲਜੀਤ ਸਿੰਘ ਮਾਨ ਸਮੇਤ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ ਅਤੇ ਮਾਤਾ ਜੀ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮਸਤੂਆਣਾ ਕੌਂਸਲ 100 ਨਰਸਰੀ ਸਕੂਲ ਖੋਲ੍ਹੇਗੀ - ਖਹਿਰਾ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਗੁਰਦੀਪ ਕੁਮਾਰ ਕਾਕਾ ਖ਼ਿਆਲੀ
Ad Position 24